Tuesday, October 13, 2026
Tuesday, October 13, 2026

ਪੁਲਿਸ ਨੇ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Date:

ਲੁਧਿਆਣਾ: ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਸੀ.ਆਈ.ਏ 1 ਦੀ ਟੀਮ (CIA 1 team) ਨੇ 2 ਨਸ਼ਾ ਤਸਕਰਾਂ (drug smugglers) ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 130 ਗ੍ਰਾਮ ਹੈਰੋਇਨ ਅਤੇ 20 ਖਾਲੀ ਲਿਫਾਫੇ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾਂ ਨੇ ਮੁਲਜ਼ਮਾਂ ਦੀ ਪਛਾਣ ਚਿਰਾਗ ਚੌਹਾਨ ਅਤੇ ਰਵਿੰਦਰ ਸਿੰਘ ਉਰਫ਼ ਰਾਜੂ ਵਜੋਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਮੁਲਜ਼ਮਾਂ ਨੂੰ ਉਦੋਂ ਫੜਿਆ ਗਿਆ ਜਦੋਂ ਉਹ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਗਾਹਕਾਂ ਦੀ ਉਡੀਕ ਕਰ ਰਹੇ ਸਨ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब को पहली बार मिली ‘काम’ करने वाली सरकार : भगवंत सिंह मान

साढ़े चार साल में हमने अपने कामों से...