ਚੰਡੀਗੜ੍ਹ: ਪੰਜਾਬ ‘ਚ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ (Meteorological Department) ਨੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ 22.1.24 (ਦੁਪਹਿਰ 2.00 ਵਜੇ) ਤੱਕ ਪੰਜਾਬ ਵਿੱਚ ਬਹੁਤੀਆਂ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੈ, ਜਿਸ ਦੇ ਚੱਲਦਿਆਂ ਪੰਜਾਬ ਐਸ.ਡੀ.ਐਮ.ਏ. ਨੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
Related Posts
ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ
ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ (Aman Arora) ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼…
ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਦੀ ਬੱਚਤ ਕਰੋ: ਈ.ਟੀ.ਓ
ਚੰਡੀਗੜ੍ਹ, 14 ਦਸੰਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਹਰ ਵਰਗ ਦੇ ਲੋਕਾਂ ਨੂੰ…
मिलिए उस इंजीनियर से, जो भारत के सबसे नए अरबपतियों में से एक, चंद्रयान-3 के कारण कई गुना बढ़ी दौलत
[ad_1] Ramesh Kunhikannan India’s newest billionaires: चंद्रयान-3 की सफल लैंडिंग के बाद भारत ने एक ऐसी उपलब्धि हासिल की है,…