Wednesday, November 11, 2026
Wednesday, November 11, 2026

ਪੰਜਾਬ ‘ਚ ਇਕ ਵਾਰ ਫਿਰ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ

Date:

ਤਰਨਤਾਰਨ : ਪੰਜਾਬ ‘ਚ ਇਕ ਵਾਰ ਫਿਰ ਪੁਲਿਸ ਅਤੇ ਗੈਂਗਸਟਰਾਂ (police and gangsters) ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਸ਼ਹਿਰ ਘਰਿਆਲਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਗੈਂਗਸਟਰ ਦੀ ਕਾਰ ਖੇਤਾਂ ‘ਚ ਡਿੱਗ ਗਈ ਅਤੇ ਉਹ ਮੌਕੇ ਤੋਂ ਪੁਲਿਸ ‘ਤੇ ਫਾਇਰਿੰਗ ਕਰਕੇ ਫਰਾਰ ਹੋ ਗਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਇਕ ਵਿਅਕਤੀ ਜਿਸ ਕੋਲ ਨਾਜਾਇਜ਼ ਹਥਿਆਰ ਅਤੇ ਨਸ਼ੀਲਾ ਪਦਾਰਥ ਮੌਜੂਦ ਹੈ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਅੱਜ ਇਹ ਸਰਹੱਦੀ ਇਲਾਕੇ ਨਜ਼ਦੀਕ ਸਪਲਾਈ ਕਰਨ ਆਇਆ ਹੈ। ਇਸ ਦੌਰਾਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਵੱਲੋਂ ਟਰੈਪ ਲਗਾਉਂਦੇ ਹੋਏ ਚਿੱਟੇ ਰੰਗ ਦੀ ਸਵਿਫਟ ਕਾਰ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੈਂਗਸਟਰ ਨੇ ਆਪਣੀ ਕਾਰ ਤੇਜ਼ ਰਫਤਾਰ ਨਾਲ ਭਜਾਉਣੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਧੁੰਦ ਕਾਰਨ ਉਸ ਦੀ ਕਾਰ ਪਿੰਡ ਕਰਿਆਲਾ ਨੇੜੇ ਰੇਲਵੇ ਫਾਟਕ ‘ਤੇ ਖੇਤਾਂ ‘ਚ ਜਾ ਡਿੱਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

CM भगवंत मान 16 नवंबर को पट्टी के गांव सभरा पहुंचेंगे, लोक मिलनी और रैली में होंगे शामिल

तरनतारन: पंजाब के मुख्यमंत्री भगवंत मान 16 नवंबर को...

पंजाब में इस साल पराली जलाने के मामलों में करीब 95 फीसदी की कमी — अमन अरोड़ा

भाजपा पंजाब से नफरत करती है, इसीलिए वैज्ञानिक...