Monday, May 4, 2026
Monday, May 4, 2026

ਪੰਜਾਬ ਤੋਂ ਹਿਮਾਚਲ ਜਾਣ ਵਾਲਿਆਂ ਲਈ ਖਾਸ ਖ਼ਬਰ

Date:

ਹਿਮਾਚਲ: ਜੇਕਰ ਤੁਸੀਂ ਹਿਮਾਚਲ (Himachal) ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਦਰਅਸਲ ਇੱਥੇ ਪਿਛਲੇ 48 ਘੰਟਿਆਂ ਤੋਂ ਹੋ ਰਹੀ ਬਾਰਿਸ਼ ਅਤੇ ਬਰਫਬਾਰੀ ਨੇ ਜਨਜੀਵਨ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ।ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਵਿਭਾਗ ਮੁਤਾਬਕ 3-4 ਫਰਵਰੀ ਤੋਂ ਬਾਅਦ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਵਿਭਾਗ ਵੱਲੋਂ 4 ਫਰਵਰੀ ਤੋਂ ਬਾਅਦ ਗ੍ਰੀਨ ਜ਼ੋਨ ਦਿਖਾਇਆ ਗਿਆ ਸੀ ਅਤੇ ਯੈਲੋ ਅਲਰਟ 3 ਫਰਵਰੀ ਤੱਕ ਰਹੇਗਾ। ਇਸ ਕਾਰਨ ਹੱਡ-ਭੰਨਵੀਂ ਠੰਢ ਹੁਣ ਖ਼ਤਮ ਹੋ ਜਾਵੇਗੀ। ਆਉਣ ਵਾਲੇ ਦਿਨਾਂ ‘ਚ ਵੱਧ ਤੋਂ ਵੱਧ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ ਅਤੇ ਇਹ ਵਾਧਾ 10 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਮੁਤਾਬਕ ਸੂਰਜ ਚੜ੍ਹਨ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਤੱਕ ਚਲਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

West Bengal Election 2026: Dinhata में BJP की बड़ी बढ़त, Jadavpur में भी बीजेपी आगे

  West Bengal Election 2026: पश्चिम बंगाल विधानसभा चुनाव की...

Amritsar : मृतक डीएम रंधावा मामले में इंसाफ की मांग, परिवार ने निकाला कैंडल मार्च

  अमृतसर: मृतक डीएम गगनदीप सिंह रंधावा के मामले में...

बटाला में पति ने पत्नी की ह+त्या कर खुद को भी मारी गोली, दहशत में इलाका

  गुरदासपुर---फतेहगढ़ चूड़ियां के नजदीकी गांव कादियां राजपूतां में एक...