Thursday, November 26, 2026
Thursday, November 26, 2026

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

Date:

ਸੰਗਰੂਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪਰਿਵਾਰਕ ਝਗੜੇ ਦੇ ਮਾਮਲੇ ‘ਚ ਸੰਗਰੂਰ ਅਦਾਲਤ (Sangrur court) ਨੇ ਹੁਣ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਸੁਣਵਾਈ ਹੁਣ 3 ਮਾਰਚ ‘ਤੇ ਰੱਖੀ ਗਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

Nvidia CEO जेन्सन हुआंग ने पत्नी को दिया धोखा, ट्रम्प का दावा- लोरी ने उन्हें कर दिया माफ

अमेरिकी राष्ट्रपति डोनाल्ड ट्रम्प ने न्यूयॉर्क टाइम्स को दिए...