Friday, August 29, 2025
Friday, August 29, 2025

ਪੰਜਾਬ ਵਿਧਾਨ ਸਭਾ ‘ਚ ਬਾਜਵਾ ਦੀ ਸਿਹਤ ਮੰਤਰੀ ਨਾਲ ਹੋਈ ਬਹਿਸ

Date:

ਚੰਡੀਗੜ੍ਹ: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Health Minister Dr. Balbir Singh) ਨੂੰ ਸਵਾਲ ਪੁੱਛਿਆ ਗਿਆ ਕਿ ਪੂਰੇ ਪੰਜਾਬ ਵਿੱਚ ਆਮ ਆਦਮੀ ਦੇ ਇੰਨੇ ਕਲੀਨਿਕ ਖੋਲ੍ਹੇ ਗਏ ਹਨ ਪਰ ਮੇਰੇ ਹਲਕੇ ਕਾਦੀਆਂ ਵਿੱਚ ਕਿੰਨੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਇਸ ਸਵਾਲ ਦਾ ਜਵਾਬ ਮੰਤਰੀ ਜੀ ਨੂੰ ਦੇਣ।

ਇਸ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ਵਿੱਚ 35 ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ ਗਏ ਹਨ। ਸਿਹਤ ਮੰਤਰੀ ਨੇ ਬਾਜਵਾ ਨੂੰ ਭਰੋਸਾ ਦਿਵਾਇਆ ਕਿ ਹਸਪਤਾਲ ਦੇ ਸਾਰੇ ਵਿਭਾਗਾਂ ਨੂੰ ਡਾਕਟਰ, ਦਵਾਈਆਂ ਅਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਬਲਬੀਰ ਸਿੰਘ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੇ ਹਲਕੇ ਵਿੱਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

www.news24hep.com

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

7 जिलों में बाढ़, हुसैनीवाला बॉर्डर डूबा:बरनाला में छत गिरी

पंजाब के 7 जिले, पठानकोट, गुरदासपुर, अमृतसर, तरनतारन, फाजिल्का,...

बेंगलुरु में दहेज से परेशान प्रेग्नेंट इंजीनियर ने खुदकुशी की:परिवार बोला- 150g सोना दिया,

बेंगलुरु के सुड्डागुंटेपल्या में 27 साल की सॉफ्टवेयर इंजीनियर...

हिमाचल के चंबा में लैंडस्लाइड, 11 मौतें

हिमाचल प्रदेश के चंबा जिले के भरमौर में भारी...