Thursday, May 14, 2026
Thursday, May 14, 2026

ਪੰਜਾਬ ਵਿਧਾਨ ਸਭਾ ਦਾ 5ਵਾਂ ਸੈਸ਼ਨ 28, 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

Date:

ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related