Wednesday, August 13, 2025

ਪੰਜਾਬ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਚੁੱਕਿਆ ਅਹਿਮ ਕਦਮ

Date:

ਚੰਡੀਗੜ੍ਹ, 12 ਦਸੰਬਰ:  ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ (ਲੜਕਿਆਂ ਲਈ) ਦੇ ਪਹਿਲੇ ਪੜਾਅ ਦਾ ਆਗਾਜ਼ ਪੰਜਾਬ ਯੂਨੀਵਰਸਿਟੀ (Panjab University), ਚੰਡੀਗੜ੍ਹ (Chandigarh) ਵਿਖੇ ਕੀਤਾ ਗਿਆ ਹੈ। ਇਹ ਵਰਕਸ਼ਾਪ 15 ਦਸੰਬਰ ਤੱਕ ਜਾਰੀ ਰਹੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਸੇਧ ਦੇਣ ਦੀ ਹਮੇਸ਼ਾ ਵਕਾਲਤ ਕਰਦੇ ਹਨ।  ਇਸੇ ਮਕਸਦ ਦੀ ਪੂਰਤੀ ਲਈ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਨੂੰ ਸਹੀ ਸੇਧ ਦੇਣ, ਕਿੱਤਾ-ਮੁੱਖੀ ਕੋਰਸਾਂ, ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਨੌਜਵਾਨਾਂ ਦੀ ਭਲਾਈ ਅਤੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆ ਸਬੰਧੀ ਜਾਣਕਾਰੀ ਦੇਣ ਲਈ ਇਸ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਹੈ।

ਇਸ ਸਿਖਲਾਈ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ 115 ਨੌਜਵਾਨ ਭਾਗ ਲੈ ਰਹੇ ਹਨ। ਇਸ ਯੁਵਕ ਵਰਕਸ਼ਾਪ ਵਿੱਚ ਰਾਜ ਦੇ ਐਫੀਲੀਏਟ ਯੂਥ ਕਲੱਬਾਂ ਦੇ ਅਹੁਦੇਦਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਇਹ ਨੌਜਵਾਨ ਯੂਥ ਕਲੱਬਾਂ ਰਾਹੀਂ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

न्यूजीलैंड के आईलैंड में 4.9 तीव्रता का भूकंप

  International : न्यूजीलैंड के निचले उत्तरी द्वीप में बुधवार...

बिहार के भागलपुर में 100 घर गंगा में डूबे:; 5 राज्यों में फ्लैश फ्लड का खतरा

  नई दिल्ली---उत्तर प्रदेश-बिहार में जमकर बारिश हो रही है।...

Punjab में बाढ़ का खतरा बढ़ा! छोड़ा गया हजारों क्यूसिक पानी

  फिरोजपुर: हिमाचल प्रदेश और आसपास के पहाड़ी राज्यों में...

पंजाब में CM भगवंत मान ने नशों के खिलाफ छेड़ा महायुद्ध, किया यह बड़ा दावा

    जालंधर/पटियाला/चंडीगढ़  : पंजाब के मुख्यमंत्री भगवंत मान ने दावा...