Monday, May 4, 2026
Monday, May 4, 2026

ਪੰਜਾਬ ਸਰਕਾਰ ਨੇ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਦਿੱਤੀ ਵੱਡੀ ਰਾਹਤ

Date:

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਤਰਸ ਦੇ ਆਧਾਰ ‘ਤੇ ਨਿਯੁਕਤ ਕੀਤੇ ਗਏ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਨਹੀਂ ਦੇਣਾ ਪਵੇਗਾ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਮ੍ਰਿਤਕਾਂ ਦੀਆਂ ਵਿਧਵਾਵਾਂ ਨੂੰ ਨਿਯੁਕਤੀ ਦੇ ਆਧਾਰ ’ਤੇ ਉਮਰ ਵਿੱਚ 50 ਸਾਲ ਤੱਕ ਦੀ ਛੋਟ ਦਿੱਤੀ ਹੋਈ ਹੈ, ਜਿਸ ਕਾਰਨ ਕਈ ਵਾਰ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਆਧਾਰ ‘ਤੇ ਮਜ਼ਬੂਰੀ ਵਸ ਕਾਫੀ ਲੇਟ ਸਟੇਜ ‘ਤੇ ਗਰੁੱਪ-ਸੀ (ਕਲਰਕ) ਦੀ ਨੌਕਰੀ ਕਰਨੀ ਪੈਂਦੀ ਹੈ।

ਇਸ ਪੜਾਅ ‘ਤੇ ਨਿਰਧਾਰਿਤ ਸਪੀਡ ਅਤੇ ਟਾਈਪ ਟੈਸਟ ਕਰਵਾਉਣ ‘ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਉਨ੍ਹਾਂ ਨੂੰ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾਵਾਂ ਦੇ ਤਰਸਯੋਗ ਹਾਲਾਤਾਂ ਨੂੰ ਦੇਖਦੇ ਹੋਏ ਤਰਸ ਦੇ ਆਧਾਰ ’ਤੇ ਨਿਯੁਕਤ ਕੀਤੇ ਗਏ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਪਾਸ ਕਰਨ ਤੋਂ ਛੋਟ ਦਿੱਤੀ ਜਾਂਦੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

West Bengal Election 2026: Dinhata में BJP की बड़ी बढ़त, Jadavpur में भी बीजेपी आगे

  West Bengal Election 2026: पश्चिम बंगाल विधानसभा चुनाव की...

Amritsar : मृतक डीएम रंधावा मामले में इंसाफ की मांग, परिवार ने निकाला कैंडल मार्च

  अमृतसर: मृतक डीएम गगनदीप सिंह रंधावा के मामले में...

बटाला में पति ने पत्नी की ह+त्या कर खुद को भी मारी गोली, दहशत में इलाका

  गुरदासपुर---फतेहगढ़ चूड़ियां के नजदीकी गांव कादियां राजपूतां में एक...