Sunday, August 17, 2025
Sunday, August 17, 2025

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਰਾਸ਼ੀ ਜਾਰੀ

Date:

ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ‘ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

CM योगी ने मथुरा में 646 करोड़ रुपये की 118 विकास परियोजनाओं का लोकार्पण-शिलान्यास किया

  लखनऊ: उत्तर प्रदेश के मुख्यमंत्री योगी आदित्यनाथ ने शनिवार...

पंजाब के 5 जिलों के लिए हो गया बड़ा ऐलान, जल्द शुरू होगा पायलट प्रोजेक्ट

  नवांशहर : स्थानीय आई.टी.आई. ग्राउंड में 79वें स्वतंत्रता दिवस...

सुखबीर बादल ने AAP के इस नेता के खिलाफ की कार्रवाई की मांग

  चंडीगढ़ : शिरोमणि अकाली दल के अध्यक्ष सुखबीर सिंह...