Tuesday, May 5, 2026
Tuesday, May 5, 2026

ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ‘ਚ ਸੰਘਣੀ ਧੁੰਦ

Date:

7 ਜਨਵਰੀ 2024: ਪੰਜਾਬ ‘ਚ ਸੀਤ ਲਹਿਰ ਦਾ ਕਹਿਰ ਹਜੇ ਵੀ ਜਾਰੀ ਹੈ| ਸ਼ੁੱਕਰਵਾਰ ਨੂੰ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ, ਸੂਬੇ ‘ਚ ਧੁੰਦ ਕਾਰਨ ਸਵੇਰੇ ਕਈ ਸੜਕਾਂ ‘ਤੇ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ, ਜਿਸ ਕਾਰਨ ਵਾਹਨ ਰੇਂਗਦੇ ਨਜ਼ਰ ਆਏ,ਸੂਬੇ ‘ਚ ਬੀਤੇ ਦਿਨ ਕੁਝ ਸਮਾਂ ਨਿਕਲੀ ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 1.1 ਡਿਗਰੀ ਦਾ ਵਾਧਾ ਹੋਇਆ ਪਰ ਫਿਰ ਵੀ ਇਹ ਆਮ ਨਾਲੋਂ 7.4 ਡਿਗਰੀ ਘੱਟ ਰਿਹਾ ਹੈ, ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ, ਇਸ ਦੇ ਨਾਲ ਹੀ ਅੱਜ ਅਤੇ ਭਲਕੇ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ , ਮੌਸਮ ਵਿਭਾਗ ਮੁਤਾਬਕ ਮੀਂਹ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਹੇਠਾਂ ਜਾਣ ਦੀ ਸੰਭਾਵਨਾ ਹੈ|

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

मशहूर पहलवान जस्सा पट्टी अपनी टीम सहित आम आदमी पार्टी में शामिल

चंडीगढ़, 28 अप्रैल - कुश्ती जगत में 'जस्सा पट्टी'...