ਚੰਡੀਗੜ੍ਹ: ਹੁਣੇ ਹੁਣੇ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਆਗੂ ਬਿਕਰਮ ਮਜੀਠੀਆ (Akali leader Bikram Majithia) ਨੇ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਜੀਠੀਆ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮਜੀਠੀਆ ਨੇ ਟਵੀਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ 5 ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਨ੍ਹਾਂ ਮੰਗਾਂ ਵਿੱਚ ਸਿੱਖਿਆ ਪ੍ਰਣਾਲੀ, ਸਾਰਿਆਂ ਲਈ ਚੰਗਾ ਇਲਾਜ, ਘੱਟ ਮਹਿੰਗਾਈ, ਹਰ ਨੌਜਵਾਨ ਨੂੰ ਰੁਜ਼ਗਾਰ, ਗਰੀਬਾਂ ਨੂੰ ਮੁਫ਼ਤ ਬਿਜਲੀ ਅਤੇ 24 ਘੰਟੇ ਬਿਜਲੀ ਸਪਲਾਈ ਸ਼ਾਮਲ ਹੈ।
Related Posts
यात्रीगण कृपया ध्यान दें- रेलवे की Sleeper सीट को ऐसे करें AC में कन्वर्ट, वह भी बिल्कुल फ्री
[ad_1] How do Upgrade Sleeper Class Train Ticket to AC Class: ट्रेन से भारत में रोजाना करीब 2 करोड़ 40…
Google से क्यों निकाले गए 12 हजार कर्मचारी? CEO Sundar Pichai ने बताई वजह
[ad_1] Sundar Pichai Styatement Google Employees Layoffs: दिसंबर 2022 के आखिर और साल 2023 की शुरुआत में गूगल से करीब…
ਮਲੇਰਕੋਟਲਾ ਪੁਲਿਸ ਵੱਲੋਂ ਸਬ ਜੇਲ੍ਹ ਦੀ ਵਿਆਪਕ ਤਲਾਸ਼ੀ ਮੁਹਿੰਮ ਚਲਾਈ
ਮਾਲੇਰਕੋਟਲਾ, 30 ਦਸੰਬਰ : ਨਵੇਂ ਸਾਲ ਦੀ ਪੂਰਵ ਸੰਧਿਆ ਤੋਂ ਪਹਿਲਾਂ, ਮਾਲੇਰਕੋਟਲਾ ਪੁਲਿਸ ਨੇ ਸ਼ਨੀਵਾਰ, 30 ਦਸੰਬਰ ਨੂੰ ਮਾਲੇਰਕੋਟਲਾ ਸਬ ਜੇਲ੍ਹ ਦੀ ਸਖ਼ਤ ਜਾਂਚ ਕੀਤੀ, ਜਿਸ ਵਿੱਚ 129 ਪੁਲਿਸ ਮੁਲਾਜ਼ਮ ਸ਼ਾਮਲ ਸਨ। ਵਿਆਪਕ ਖੋਜ ਮੁਹਿੰਮ ਦੀ ਅਗਵਾਈ 1 ਪੁਲਿਸ ਸੁਪਰਡੈਂਟ ਅਤੇ 3 ਡਿਪਟੀ ਪੁਲਿਸ ਸੁਪਰਡੈਂਟ ਅਤੇ 125 ਐਨਜੀਓ/ਈਪੀਓਜ਼ ਦੁਆਰਾ ਕੀਤੀ ਗਈ ਸੀ। ਟੀਮ ਨੇ ਸਖ਼ਤ ਸੁਰੱਖਿਆ ਅਤੇ ਵਿਵਸਥਾ ਨੂੰ ਬਰਕਰਾਰ ਰੱਖਣ ਲਈ 299 ਕੈਦੀਆਂ ਦੀ ਰਿਹਾਇਸ਼ ਵਾਲੀ ਥਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਵਿਆਪਕ ਤਲਾਸ਼ੀ ਅਭਿਆਨ ਦੌਰਾਨ ਕੋਈ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ। ਇਹ ਮਾਲੇਰਕੋਟਲਾ ਪੁਲਿਸ ਦੇ ਅਨੁਸ਼ਾਸਨ ਅਤੇ ਨਿਯੰਤਰਣ ਦੀ ਸਤਿਕਾਰਤ ਪਰੰਪਰਾ ਨਾਲ ਮੇਲ ਖਾਂਦਾ ਹੈ। ਸਰਕਾਰੀ ਰਿਕਾਰਡ ਦੇ ਅਨੁਸਾਰ, ਜੇਲ੍ਹ ਵਿੱਚੋਂ ਕਦੇ ਵੀ ਮੋਬਾਈਲ ਫੋਨ ਜਾਂ ਨਸ਼ੀਲੇ ਪਦਾਰਥਾਂ ਵਰਗਾ ਕੋਈ ਵੀ ਨਸ਼ਾ ਬਰਾਮਦ ਨਹੀਂ ਹੋਇਆ ਹੈ। ਸਰਚ ਪ੍ਰਕ੍ਰਿਆ ਬਾਰੇ ਬੋਲਦਿਆਂ, ਮਾਲੇਰਕੋਟਲਾ ਦੇ ਸੀਨੀਅਰ ਕਪਤਾਨ ਪੁਲਿਸ, ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ, “ਮਾਲੇਰਕੋਟਲਾ ਪੁਲਿਸ ਆਪਣੇ ਅਧਿਕਾਰ ਖੇਤਰ ਅਧੀਨ ਸਾਰੀਆਂ ਥਾਵਾਂ ‘ਤੇ ਸੁਰੱਖਿਆ ਨੂੰ ਲਾਗੂ ਕਰਨ ਅਤੇ ਸੁਧਾਰਾਤਮਕ ਸਹੂਲਤਾਂ ਸਮੇਤ ਅਮਨ–ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜਿਹੇ ਸਖ਼ਤ ਨਿਰੀਖਣ ਕਾਰਜ ਉਹ ਮਿਆਰੀ ਪ੍ਰੋਟੋਕੋਲ ਹਨ ਜੋ ਅਸੀਂ ਅਨੁਸ਼ਾਸਨ ਨੂੰ ਕਾਇਮ ਰੱਖਣ ਅਤੇ ਕਿਸੇ ਵੀ ਗੈਰ–ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਲੈਂਦੇ ਹਾਂ।“ Post Views: 116