Thursday, June 18, 2026
Thursday, June 18, 2026

ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

Date:

ਮਾਲੇਰਕੋਟਲਾ 28 ਦਸੰਬਰ :

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸ਼ਿਡਿਉਲ ਵਿਚ ਸ਼ੋਧ ਕਰਦੇ ਹੋਏ ਵੋਟਰ ਸੂਚੀਆਂ ਬਾਰੇ ਪ੍ਰਾਪਤ ਹੋਏ ਦਾਅਵਿਆਂ/ ਇਦਰਾਜਾਂ ਦਾ ਨਿਪਟਾਰਾ 12 ਜਨਵਰੀ 2024 ਤੱਕ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 22 ਜਨਵਰੀ 2024 ਨੂੰ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related