ਹੁਣ ਮੀਤ ਹੇਅਰ ਖੇਡ ਐਂਡ ਯੂਥ ਸਰਵਿਸ ਵਿਭਾਗ ਹੀ ਰਹਿ ਗਿਆ ਹੈ। ਇਸੇ ਤਰ੍ਹਾਂ ਚੇਤਨ ਸਿੰਘ ਜੋੜਾਮਾਜਰਾ ਕੋਲ ਡਿਫੈਂਸ ਸਰਵਿਸ ਵੈਲਫੇਅਰ, ਸੁਤੰਤਰਤਾ ਸੈਨਾਨੀ, ਹੋਰਟੀਕਲਚਰ ਵਿਭਾਗ, ਮਾਈਨਿੰਗ ਵਿਭਾਗ,ਸੂਚਨਾ ਅਤੇ ਪਬਲਿਕ ਰਿਲੇਸ਼ਨ ਵਿਭਾਗ, ਵਾਟਰ ਰਿਸੋਰਸਿਸ ਵਿਭਾਗ, ਕਨਵਰਸ਼ਨ ਆਫ ਲੈਂਡ ਐਂਡ ਵਾਟਰ ਵਿਭਾਗ ਦੇ ਦਿੱਤਾ ਹੈ।
ਮੀਤ ਹੇਅਰ ਕੋਲੋਂ ਅਹੁਦੇ ਘਟਾ ਕੇ ਚੇਤਨ ਸਿੰਘ ਜੋੜਾਮਾਜਰਾ ਦੇ ਅਹੁਦੇ ਵਧਾਏ
Date: