Saturday, May 30, 2026
Saturday, May 30, 2026

ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਕੀਤੀ ਗਈ ਮੀਟਿੰਗ

Date:

ਚੰਡੀਗੜ੍ਹ, 22 ਜਨਵਰੀ ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. (Sibin C) ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ। ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਹਾਰਡ ਕਾਪੀ (ਫੋਟੋ ਸਮੇਤ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਬੀ.ਐਲ.ਓਜ਼ ਪਾਸ ਵੇਖਣ ਲਈ ਉਪਲੱਬਧ ਹਨ।

ਉਨ੍ਹਾਂ ਦੱਸਿਆ ਕਿ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 31 ਹਜ਼ਾਰ 916 ਹੈ। ਜਿਨ੍ਹਾਂ ਵਿੱਚੋਂ ਮਰਦ 1,11,75,220, ਔਰਤਾਂ 1,00,55,946  ਤੀਜਾ ਲਿੰਗ 750, ਐਨ.ਆਰ.ਆਈ 1595, ਦਿਵਿਆਂਗ ਵੋਟਰ 1,65,410 ਅਤੇ ਸਰਵਿਸ ਵੋਟਰ 1,06,635 ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

रवनीत बिट्टू पर एससी आयोग सख्त, जातिसूचक टिप्पणी मामले में जांच शुरू

पंजाब राज्य अनुसूचित जाति आयोग ने केंद्रीय राज्य मंत्री...