Wednesday, June 17, 2026
Wednesday, June 17, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਲੋਕਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ

Date:

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਜ਼ਿਲ੍ਹਾ ਸੰਗਰੂਰ ਦੇ ਦੌਰੇ ‘ਤੇ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ (Sangrur) ‘ਚ 14 ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿਇਸ ਲਾਇਬ੍ਰੇਰੀ ‘ਚ ਹਰ ਤਰ੍ਹਾਂ ਦੀਆਂ ਕਿਤਾਬਾਂ ਪਈਆਂ ਹਨ, ਜਿਨ੍ਹਾਂ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਵੱਡੇ ਅਫ਼ਸਰ, ਡਿਪਟੀ ਕਮਿਸ਼ਨਰ, ਆਈ. ਏ. ਐੱਸ. ਕਿਵੇਂ ਬਣਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਐਸਟ੍ਰੋਟਰਫ ਤੇ ਵੇਟ ਲਿਫਟਿੰਗ ਸੈਂਟਰ ਦਾ ਉਦਘਾਟਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਜਿੰਨੀ ਸ਼ਕਤੀ ਮੈਨੂੰ ਲੋਕਾਂ ਨੇ ਦਿੱਤੀ ਹੈ, ਮੈਂ ਉਹ ਸ਼ਕਤੀ ਲੋਕਾਂ ਵਾਸਤੇ ਇਸਤੇਮਾਲ ਕਰ ਰਿਹਾ ਹਾਂ, ਲੋਕਾਂ ‘ਤੇ ਇਸਤੇਮਾਲ ਨਹੀਂ ਕਰ ਰਿਹਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

मुख्यमंत्री भगवंत सिंह मान द्वारा यू.पी.एस.सी.- 2025 पास करने वाले उम्मीदवारों का सम्मान

मुख्यमंत्री भगवंत सिंह मान द्वारा यू.पी.एस.सी.- 2025 पास...