Thursday, October 15, 2026
Thursday, October 15, 2026

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

Date:

ਲੁਧਿਆਣਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਗਣਤੰਤਰ ਦਿਵਸ (Republic Day) ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ।

ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿੱਚ ਜਲੰਧਰ ਦੇ ਐਸ.ਐਸ.ਪੀ. ਮੁਖਵਿੰਦਰ ਸਿੰਘ, ਕਮਾਂਡੈਂਟ ਆਰ.ਟੀ.ਸੀ. ਮਨਦੀਪ ਸਿੰਘ, ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਤੇ ਸਿਮਰਜੀਤ ਸਿੰਘ, ਸਬ-ਇੰਸਪੈਕਟਰ ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਮੇਜਰ ਸਿੰਘ, ਜਸਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ ਅਤੇ ਅਮਨਦੀਪ ਵਰਮਾ, ਐਸਿਸਟੈਂਟ ਸਬ-ਇੰਸਪੈਕਟਰ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

NIC पंजाब डिवीजन-6 की दिन-रात की मेहनत से HUNAR Punjab पोर्टल हुआ लाइव

समर्पण, टीमवर्क और तकनीक के दम पर NIC पंजाब...