Saturday, May 30, 2026
Saturday, May 30, 2026

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਂ ਯਾਤਰਾ’ ਦੀ ਬਿਹਾਰ ‘ਚ ਐਂਟਰੀ

Date:

ਕਿਸ਼ਨਗੰਜ: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਦੀ ‘ਭਾਰਤ ਜੋੜੋ ਨਿਆਂ ਯਾਤਰਾ’ (‘Bharat Jodo Nyan Yatra’) ਸੋਮਵਾਰ ਨੂੰ ਕਿਸ਼ਨਗੰਜ ਦੇ ਰਸਤੇ ਬਿਹਾਰ ‘ਚ ਦਾਖਲ ਹੋਈ। ਕਾਂਗਰਸ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਬਿਹਾਰ ‘ਚ ਰਾਹੁਲ ਗਾਂਧੀ ਦਾ ਸਵਾਗਤ ਕੀਤਾ। 2020 ਦੇ ਬਿਹਾਰ ਵਿਧਾਨ ਸਭਾ ਚੋਣ ਪ੍ਰਚਾਰ ਤੋਂ ਬਾਅਦ ਗਾਂਧੀ ਦੀ ਬਿਹਾਰ ਦੀ ਇਹ ਪਹਿਲੀ ਫੇਰੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

रवनीत बिट्टू पर एससी आयोग सख्त, जातिसूचक टिप्पणी मामले में जांच शुरू

पंजाब राज्य अनुसूचित जाति आयोग ने केंद्रीय राज्य मंत्री...