Friday, August 8, 2025
Friday, August 8, 2025

ਵਿਜੀਲੈਂਸ ਬਿਊਰੋ ਵੱਲੋਂ ਮੁਨਸ਼ੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ

Date:

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕੈਲਾਸ਼ ਨਗਰ, ਥਾਣਾ ਡਵੀਜ਼ਨ ਨੰ: 8, ਲੁਧਿਆਣਾ ਦੇ ਮੁਹੱਰਰ ਹੈੱਡ ਕਾਂਸਟੇਬਲ ਮਨਦੀਪ ਸਿੰਘ (Head Constable Mandeep Singh) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਥਾਣੇ ਦੇ ਮੁਨਸ਼ੀ ਵਜੋਂ ਤੈਨਾਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਮਹੀਦੇਵ ਪ੍ਰਸਾਦ ਵਾਸੀ ਰਾਜਨ ਅਸਟੇਟ, ਜੋਗਿੰਦਰ ਨਗਰ, ਹੈਬੋਵਾਲ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਸੰਪਰਕ ਕਰਕੇ ਆਪਣੇ ਬਿਆਨ ਦਰਜ ਕਰਵਾਇਆ ਕਿ ਉਹ ਹੌਜ਼ਰੀ ਦਾ ਕੰਮ ਕਰਦਾ ਹੈ ਅਤੇ ਉਸ ਦੀ ਫੈਕਟਰੀ ਹਾਂਡਾ ਹਸਪਤਾਲ ਨੇੜੇ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਹੈ ਅਤੇ ਉਕਤ ਜਗ੍ਹਾ 3 ਸਾਲ ਪਹਿਲਾਂ ਸਤਿੰਦਰਪਾਲ ਸਿੰਘ ਤੋਂ ਕਿਰਾਏ ‘ਤੇ ਲਈ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

कैबिनेट मीटिंग में लिए गए 5 बड़े फैसले, उज्ज्वला योजना से लेकर LPG सब्सिडी को दी मंजूरी

  नेशनल : प्रधानमंत्री नरेंद्र मोदी की अध्यक्षता में केंद्रीय...

पंजाब में आधार कार्ड वाली बसें बंद, राखी से पहले महिलाओं को झटका

चंडीगढ़: पंजाब में आज सरकारी यानी आधार कार्ड वाली...

पंजाब में घग्गर उफान पर, ब्यास में बढ़ रहा जलस्तर

अमृतसर---पंजाब में आज मौसम सामान्य रहने का अनुमान है...