ਤਰਨਤਾਰਨ : ਗੁਆਂਢੀ ਦੇਸ਼ ਪਾਕਿਸਤਾਨ (Pakistan) ਵੱਲੋਂ ਆਏ ਦਿਨ ਭਾਰਤ ਦਾ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਦਾ ਰਹਿੰਦਾ ਹੈ, ਜਿਸਨੂੰ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਫੇਲ ਕਰ ਰਹੀ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਡਰੋਨ ਬਰਾਮਦ ਹੋਇਆ। ਇਸ ਸਬੰਧੀ ਖਾਲੜਾ ਥਾਣੇ ‘ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Related Posts
ਜਲੰਧਰ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ
ਜਲੰਧਰ: ਜਲੰਧਰ ਪੁਲਿਸ ਪ੍ਰਸ਼ਾਸਨ (Jalandhar police administration) ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 16…
ਮਾਲੇਰਕੋਟਲਾ ਪੁਲਿਸ ਨੇ ਯੈੱਸ ਬੈਂਕ ਲੁੱਟ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, 3 ਲੁਟੇਰਿਆਂ ਨੂੰ ਕੀਤਾ ਕਾਬੂ
ਮਾਲੇਰਕੋਟਲਾ, 3 ਫਰਵਰੀ : ਮਾਲੇਰਕੋਟਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਠੰਡੀ ਸੜਕ ਵਿਖੇ ਸਥਿਤ ਯੈਸ ਬੈਂਕ ਦੀ ਸ਼ਾਖਾ ਵਿੱਚ ਲੁੱਟ…
चंडीगढ़ में 18 जनवरी को मेयर चुनाव; सीनियर डिप्टी मेयर और डिप्टी मेयर के लिए भी होगी वोटिंग, DC ने जारी की अधिसूचना, ये शेड्यूल
चंडीगढ़ मेयर चुनाव-2024 के लिए डिप्टी कमिश्नर की तरफ से अधिसूचना जारी कर दी गई है। जारी अधिसूचना के मुताबिक,…