Friday, August 22, 2025
Friday, August 22, 2025

ਸਰਦੀਆਂ ‘ਚ ਵੱਡੀ ਇਲਾਇਚੀ’ ਦੇ ਸੇਵਨ ਨਾਲ ਦੂਰ ਹੋਣਗੀਆਂ ਸਰੀਰ ਦੀਆਂ ਇਹ ਸਮੱਸਿਆਵਾਂ

Date:

Health News: ਭੱਜ ਦੌੜ ਭਰੀ ਜ਼ਿੰਦਗੀ ਵਿੱਚ ਥਕਾਵਟ ਹੋਣੀ ਆਮ ਗੱਲ ਹੈ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਨ੍ਹਾਂ ਨੂੰ ਦੂਰ ਰੱਖਣ ਲਈ ਰਸੋਈ ਵਿੱਚ ਮੌਜੂਦ ਵੱਡੀ ਇਲਾਇਚੀ (‘big cardamom’) ਦਾ ਸੇਵਨ ਸਿਹਤ ਲਈ ਬਹੁਤ ਫ਼ਾਇਦੇਮੰਦ ਸਾਬਤ ਹੁੰਦਾ ਹੈ। ਮਸਾਲਿਆਂ ਦੇ ਰੂਪ ‘ਚ ਇਸਤੇਮਾਲ ਹੋਣ ਵਾਲੀ ਵੱਡੀ ਇਲਾਇਚੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ। ਸਰਦੀਆਂ ‘ਚ ਮੋਟੀ ਇਲਾਇਚੀ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਬਹੁਤ ਫ਼ਾਇਦੇ ਹੁੰਦੇ ਹਨ। ਲੋਕਾਂ ਵਲੋਂ ਚਾਹ ਵਿਚ ਵੀ ਕੀਤੀ ਜਾਂਦੀ ਹੈ। ਵੱਡੀ ਇਲਾਇਚੀ ਚਮੜੀ ਅਤੇ ਵਾਲਾਂ ਦੀਆਂ ਕਈ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਣ ‘ਚ ਮਦਦ ਕਰਦੀ ਹੈ।

ਖੰਘ ਅਤੇ ਮੂੰਹ ਦੇ ਛਾਲੇ ਹੁੰਦੇ ਹਨ ਦੂਰ 
ਡੀ ਇਲਾਇਚੀ ਤੇ ਛੋਟੀ ਇਲਾਇਚੀ ਦਾ ਮਿਸ਼ਰਣ ਦੋ-ਦੋ ਗ੍ਰਾਮ ਸਵੇਰੇ-ਸ਼ਾਮ ਤਾਜ਼ੇ ਪਾਣੀ ਨਾਲ ਲਓ। ਇਸ ਮਿਸ਼ਰਣ ਨੂੰ ਲੈਣ ਨਾਲ ਹਰ ਤਰ੍ਹਾਂ ਦੀ ਖੰਘ ਤੋਂ ਨਿਜ਼ਾਤ ਮਿਲ ਜਾਂਦਾ ਹੈ। ਮੂੰਹ ਦੇ ਛਾਲੇ ਦੂਰ ਕਰਨ ਲਈ ਜੀਰਾ ਅਤੇ ਵੱਡੀ ਇਲਾਇਚੀ ਨੂੰ ਬਰਾਬਰ ਮਾਤਰਾ ‘ਚ ਪੀਸ ਲਵੋ। ਇਸ ਮਿਸ਼ਰਣ ਦੇ ਦਿਨ ‘ਚ ਇਕ-ਦੋ ਚਮਚ ਖਾਣ ਨਾਲ ਮੂੰਹ ਦੇ ਛਾਲੇ ਦੂਰ ਹੋ ਜਾਂਦੇ ਹਨ।

ਸਿਰ ਦਰਦ
ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।

ਲਿਵਰ ਦੀ ਸਮੱਸਿਆ ਨੂੰ ਕਰੇ ਠੀਕ 
ਵੱਡੀ ਇਲਾਇਚੀ ਨੂੰ ਰਾਈ ‘ਚ ਮਿਲਾ ਕੇ ਖਾਣ ਨਾਲ ਲਿਵਰ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ 8-10 ਮੋਟੀਆਂ ਇਲਾਇਚੀਆਂ ਦੇ ਬੀਜਾਂ ਦਾ ਸੇਵਨ ਪਾਚਨ ਸ਼ਕਤੀ ਨੂੰ ਵੀ ਵਧਾਉਂਦਾ ਹੈ।

ਬਲੱਡ ਪ੍ਰੈਸ਼ਰ ਨੂੰ ਕਰਦੀ ਹੈ ਕਾਬੂ 
ਰੋਜ਼ਾਨਾ ਵੱਡੀ ਇਲਾਇਚੀ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ਨੂੰ ਯੂਰਿਨਰੀ ਹੈਲਥ ਲਈ ਕਾਫ਼ੀ ਚੰਗਾ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਅਤੇ ਗੁਰਦੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

आवारा कुत्तों को लेकर सुप्रीम कोर्ट का नया फैसला, जानें क्या कहा…

  जम्मू डेस्क : आवारा कुत्तों की बढ़ती समस्या को...

BSF और पुलिस की संयुक्त कार्रवाई, बार्डर पर हेरोइन की खेप बरामद

  जलालाबाद: भारत-पाकिस्तान सीमा से एक बार फिर हेरोइन तस्करी...

बिक्रम मजीठिया के खिलाफ चार्जशीट दाखिल

  मोहाली : विजिलेंस ने पूर्व अकाली मंत्री बिक्रम सिंह...