ਮੋਗਾ ਟਰੱਕ ਯੂਨੀਅਨ ਜੋ ਪਿਛਲੇ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਹੋਣ ਕਰਕੇ ਬੰਦ ਸੀ ਅਤੇ ਅੱਜ ਸਰਬਸੰਤੀ ਨਾਲ ਚੋਣ ਹੋਈ ਜਿਸ ਵਿੱਚ ਅੱਜ ਆਗਿਆਪਾਲ ਨੂੰ ਟਰੱਕ ਯੂਨੀਅਨ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮੋਗਾ ਜੀ ਟੀ ਰੋਡ ਸਥਿਤ ਟਰੱਕ ਯੂਨੀਅਨ ਜਿੱਥੇ ਕਈ ਸਾਲਾਂ ਤੋਂ 145 ਲੱਗੀ ਹੋਈ ਸੀ ਅਤੇ ਟਰੱਕ ਯੂਨੀਅਨ ‘ਚ ਕੋਈ ਪੁਕਾਰ ਨਹੀਂ ਹੁੰਦੀ ਸੀ ਅਤੇ ਟਰੱਕ ਯੂਨੀਅਨ ਦੀ ਇਹ ਇਮਾਰਤ ਕਈ ਸਾਲਾਂ ਤੋਂ ਬੰਦ ਪਈ ਸੀ ਅਤੇ ਖੰਡਰ ਬਣ ਚੁੱਕੀ ਸੀ। ਜਦੋਂ ਕਿ ਅੱਜ ਇਸ ਯੂਨੀਅਨ ਵਿੱਚੋਂ 145 ਨੂੰ ਹਟਾਵਾ ਕੇ ਇੱਥੇ ਟਰੱਕ ਯੂਨੀਅਨ ਦਾ ਨਵਾਂ ਪ੍ਰਧਾਨ ਅਗਿਆਪਾਲ ਨੂੰ ਬਣਾਇਆ ਗਿਆ ਹੈ।
Related Posts
इंडिया गुट ने चंडीगढ़ मेयर चुनाव को असंवैधानिक और भाजपा की धोखाधड़ी बताया
आप और कांग्रेस नेताओं ने संयुक्त प्रेस कॉन्फ्रेंस कर बीजेपी के कृत्य को देशद्रोह करार दिया और चुनाव को खारिज…
ਪੰਜਾਬ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਚੁੱਕਿਆ ਅਹਿਮ ਕਦਮ
ਚੰਡੀਗੜ੍ਹ, 12 ਦਸੰਬਰ: ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ…
SYL ਨੂੰ ਲੈ ਕੇ ਪੰਜਾਬ-ਹਰਿਆਣਾ ਦੀ ਮੀਟਿੰਗ ਖ਼ਤਮ, ਹੋਈ ਇਹ ਚਰਚਾ
ਚੰਡੀਗੜ੍ਹ: ਐਸ.ਵਾਈ.ਐਲ (SYL) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੀ ਮੀਟਿੰਗ ਖ਼ਤਮ ਹੋ ਗਈ ਹੈ, ਜਿਸ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ…