ਹਾਲ ਹੀ ਦੇ ਦਿਨਾਂ ਵਿਚ ਇਸ ਗੱਲ ਦੀ ਜ਼ੋਰਦਾਰ ਚਰਚਾ ਹੋ ਰਹੀ ਹੈ ਕਿ ਕੇਂਦਰ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰੀਬ 54 ਲੱਖ ਕੇਂਦਰੀ ਕਰਮਚਾਰੀਆਂ ਨੂੰ ਅੱਠਵੇਂ ਤਨਖਾਹ ਕਮਿਸ਼ਨ ਦਾ ਤੋਹਫਾ ਦੇ ਸਕਦੀ ਹੈ। ਪਿਛਲੇ ਸਮੇਂ ਵਿੱਚ ਵੀ ਸਰਕਾਰਾਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਜਿਹਾ ਕਰਦੀਆਂ ਰਹੀਆਂ ਹਨ ਅਤੇ ਇਸ ਨੂੰ ਚੋਣਾਂ ਜਿੱਤਣ ਦੇ ਸਾਧਨ ਵਜੋਂ ਦੇਖਿਆ ਜਾਂਦਾ ਰਿਹਾ ਹੈ।ਕੇਂਦਰ ਸਰਕਾਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਨੂੰ ਅੱਠਵੇਂ ਪੇਅ ਕਮਿਸ਼ਨ (8th pay commission) ਦਾ ਤੋਹਫਾ ਦੇਣ ਜਾ ਰਹੀ ਹੈ? ਇਸ ਗੱਲ ਦੀ ਚਰਚਾ ਜ਼ੋਰਾਂ ਉਤੇ ਹੈ। ਚਰਚਾ ਹੈ ਕਿ ਪਿਛਲੇ ਸਮੇਂ ਵਿੱਚ ਵੀ ਸਰਕਾਰਾਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਜਿਹਾ ਕਰਦੀਆਂ ਰਹੀਆਂ ਹਨ ਅਤੇ ਇਸ ਨੂੰ ਚੋਣਾਂ ਜਿੱਤਣ ਦੇ ਸਾਧਨ ਵਜੋਂ ਦੇਖਿਆ ਜਾਂਦਾ ਰਿਹਾ ਹੈ।
2024 ਚੋਣਾਂ ਤੋਂ ਪਹਿਲਾਂ 8ਵੇਂ ਤਨਖਾਹ ਕਮਿਸ਼ਨ ਦਾ ਤੋਹਫਾ? ਕੇਂਦਰ ਨੇ ਕਿਹਾ…
Date: