ਹਾਲ ਹੀ ਦੇ ਦਿਨਾਂ ਵਿਚ ਇਸ ਗੱਲ ਦੀ ਜ਼ੋਰਦਾਰ ਚਰਚਾ ਹੋ ਰਹੀ ਹੈ ਕਿ ਕੇਂਦਰ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰੀਬ 54 ਲੱਖ ਕੇਂਦਰੀ ਕਰਮਚਾਰੀਆਂ ਨੂੰ ਅੱਠਵੇਂ ਤਨਖਾਹ ਕਮਿਸ਼ਨ ਦਾ ਤੋਹਫਾ ਦੇ ਸਕਦੀ ਹੈ। ਪਿਛਲੇ ਸਮੇਂ ਵਿੱਚ ਵੀ ਸਰਕਾਰਾਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਜਿਹਾ ਕਰਦੀਆਂ ਰਹੀਆਂ ਹਨ ਅਤੇ ਇਸ ਨੂੰ ਚੋਣਾਂ ਜਿੱਤਣ ਦੇ ਸਾਧਨ ਵਜੋਂ ਦੇਖਿਆ ਜਾਂਦਾ ਰਿਹਾ ਹੈ।ਕੇਂਦਰ ਸਰਕਾਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਨੂੰ ਅੱਠਵੇਂ ਪੇਅ ਕਮਿਸ਼ਨ (8th pay commission) ਦਾ ਤੋਹਫਾ ਦੇਣ ਜਾ ਰਹੀ ਹੈ? ਇਸ ਗੱਲ ਦੀ ਚਰਚਾ ਜ਼ੋਰਾਂ ਉਤੇ ਹੈ। ਚਰਚਾ ਹੈ ਕਿ ਪਿਛਲੇ ਸਮੇਂ ਵਿੱਚ ਵੀ ਸਰਕਾਰਾਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਜਿਹਾ ਕਰਦੀਆਂ ਰਹੀਆਂ ਹਨ ਅਤੇ ਇਸ ਨੂੰ ਚੋਣਾਂ ਜਿੱਤਣ ਦੇ ਸਾਧਨ ਵਜੋਂ ਦੇਖਿਆ ਜਾਂਦਾ ਰਿਹਾ ਹੈ।
Related Posts

ਇਸ ਦਿਨ ਚੰਡੀਗੜ੍ਹ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Delhi CM Arvind Kejriwal) ਪੰਜਾਬ ਦੌਰੇ ‘ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ…

ਮੁੱਖ ਮੰਤਰੀ ਮਾਨ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਅਫਸੋਸ ਦਾ ਪ੍ਰਗਟਾਵਾ
ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ (Jawan…
ਸਿਹਤਮੰਦ ਜੀਵਨ ਸ਼ੈਲੀ ਲਈ ਬਦਲੋ ਆਪਣੀਆਂ ਇਹ ਆਦਤਾਂ
Health News : ਡਾਇਬਟੀਜ਼, ਦਿਲ ਦੀਆਂ ਬਿਮਾਰੀਆਂ, ਕੈਂਸਰ, ਸਟ੍ਰੋਕ ਆਦਿ ਵਰਗੀਆਂ ਪੁਰਾਣੀਆਂ ਬਿਮਾਰੀਆਂ ਨਾ ਸਿਰਫ਼ ਤੁਹਾਡੇ ਜੀਵਨ ਦੀ ਗੁਣਵੱਤਾ ਨੂੰ ਪ੍ਰਭਾਵਿਤ…