Friday, August 8, 2025

22 ਜਨਵਰੀ ਨੂੰ ਹਰਿਆਣਾ ਤੇ ਚੰਡੀਗੜ੍ਹ ‘ਚ ਛੁੱਟੀ ਦਾ ਐਲਾਨ

Date:

ਚੰਡੀਗੜ੍ਹ: ਅਯੁੱਧਿਆ (Ayodhya) ‘ਚ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ‘ਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ‘ਚ ਛੁੱਟੀ ਨੂੰ ਲੈ ਕੇ ਭੰਬਲਭੂਸਾ ਜਾਰੀ ਹੈ। ਦੱਸ ਦੇਈਏ ਕਿ 22 ਜਨਵਰੀ ਨੂੰ ਹਰਿਆਣਾ ਅਤੇ ਚੰਡੀਗੜ੍ਹ (Haryana and Chandigarh) ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕੇਂਦਰੀ ਦਫ਼ਤਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਵੀ ਕੀਤਾ ਹੈ। ਜਦੋਂ ਕਿ ਪੰਜਾਬ ਵਿੱਚ ਇਸ ਸਬੰਧੀ ਸਰਕਾਰ ਵੱਲੋਂ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਇਸ ਦੌਰਾਨ ਧਾਰਮਿਕ ਸੰਸਥਾਵਾਂ ਵੱਲੋਂ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ।

ਧਾਰਮਿਕ ਜਥੇਬੰਦੀਆਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ 22 ਜਨਵਰੀ ਦਾ ਦਿਨ ਇਤਿਹਾਸਕ ਦਿਨ ਹੈ। ਇਸ ਦਿਨ ਪੰਜਾਬ ਵਿੱਚ ਛੁੱਟੀ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਆਪਣੇ ਘਰਾਂ ਵਿੱਚ ਇਸ ਪਲ ਨੂੰ ਦੇਖ ਸਕਣ ਅਤੇ ਜਸ਼ਨ ਮਨਾ ਸਕਣ। ਇਸ ਦੇ ਨਾਲ ਹੀ ਪੰਜਾਬ ਵਿੱਚ ਡਰਾਈ ਡੇਅ ਦਾ ਵੀ ਐਲਾਨ ਕੀਤਾ ਜਾਵੇ। ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਹੋਣੀਆਂ ਚਾਹੀਦੀਆਂ ਹਨ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

यूपी के 24 जिलों में बाढ़, 1245 गांव पानी में

उत्तर प्रदेश के लखनऊ समेत 10 शहरों में शुक्रवार...

ट्रम्प का भारत से ट्रेड डील पर बातचीत से इनकार

अमेरिकी राष्ट्रपति डोनाल्ड ट्रम्प ने भारत से ट्रेड डील...

आधुनिक तकनीक के साथ हरियाणा और इज़राइल मिलकर करेंगे काम – मुख्यमंत्री नायब सिंह सैनी

चण्डीगढ़, - हरियाणा के मुख्यमंत्री श्री नायब सिंह सैनी...

पंजाब ने ‘अंगदान और प्रत्यारोपण के लिए उभरता राज्य’ पुरस्कार किया हासिल

चंडीगढ़,पंजाब राज्य ने ऐतिहासिक मील का पत्थर स्थापित करते...