Friday, June 12, 2026
Friday, June 12, 2026

ਦਸਤਾਰਬੰਦੀ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Date:

ਸ੍ਰੀ ਅਨੰਦਪੁਰ ਸਾਹਿਬ -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦੂਜੀ ਵਾਰ ਸੇਵਾ ਸੰਭਾਲ ਸਮਾਗਮ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣ ਜਾ ਰਿਹਾ ਹੈ। ਦਸਤਾਰਬੰਦੀ ਤੋਂ ਪਹਿਲਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਥਾਪੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਉਪਰੰਤ ਖ਼ਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤੜਤਸਾਰ ਹੋਏ ਸੇਵਾ ਸੰਭਾਲ ਸਮਾਗਮ ਨਾਲ ਉਸ ਸਮੇਂ ਪੈਦਾ ਹੋਇਆ ਵਿਵਾਦ ਅਜੇ ਵੀ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related