Sunday, August 17, 2025
Sunday, August 17, 2025

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਸ਼ੀ ਜਾਰੀ

Date:

ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ  ਲਈ ਅਸ਼ੀਰਵਾਦ ਸਕੀਮ (Ashirwad Scheme) ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਹ 5715 ਲਾਭਪਾਤਰੀਆਂ ਨੂੰ ਜਿਲਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਫਸਰ ਤੋਂ ਪ੍ਰਾਪਤ ਸ਼ਿਫਾਰਸ਼ਾ ਅਨੁਸਾਰ ਸਾਲ 2023-24 ਦੇ ਬਜਟ ਵਿੱਚੋਂ ਰਾਸ਼ੀ ਜਾਰੀ ਕੀਤੀ ਗਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

जम्मू-कश्मीर के कठुआ में 3 जगह बादल फटा:7 लोगों की मौत,

जम्मू-कश्मीर और हिमाचल प्रदेश में रविवार सुबह बादल फटा...