Wednesday, August 26, 2026
Wednesday, August 26, 2026

ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲੱਗਣਗੇ ਵਿਸ਼ੇਸ਼ ਕੈਂਪ

Date:

                ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ– ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਉਹਨਾਂ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਇਹ ਲੰਬਿਤ ਮਾਮਲੇ ਤੁਰੰਤ ਨਿਪਟਾਉਣ ਦੇ ਆਦੇਸ਼ ਦਿੱਤੇ ਹਨ

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

धार्मिक टिप्पणियों को लेकर डॉ. धर्मवीर गांधी घिरे, लुधियाना पुलिस में शिकायत

पटियाला से कांग्रेस सांसद डॉ. धर्मवीर गांधी की सोशल...