ਫ਼ਿਰੋਜ਼ਪੁਰ : ਦੇਰ ਰਾਤ ਫ਼ਿਰੋਜ਼ਪੁਰ ਰੋਡ (Ferozepur Road) ‘ਤੇ ਇਆਲੀ ਚੌਕ ਨੇੜੇ ਤੇਜ਼ ਰਫ਼ਤਾਰ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਬੋਨਟ ਨੂੰ ਅੱਗ ਲੱਗ ਗਈ ਅਤੇ ਕੁਝ ਹੀ ਦੇਰ ‘ਚ ਕਾਰ ‘ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ।
ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ, ਕਾਰ ਨੂੰ ਲੱਗੀ ਭਿਆਨਕ ਅੱਗ
