Saturday, June 27, 2026
Saturday, June 27, 2026

ਮੁੱਖ ਮੰਤਰੀ ਮਾਨ ਨੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਦਿੱਤੀ ਵਧਾਈ

Date:

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਮੁਬਰ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਐਕਸ ‘ਤੇ ਵਧਾਈ ਦਿੰਦੇ ਹੋਏ ਲਿ ਖਿਆ, “ਸਾਹਿਬ-ਏ-ਕਮਾਲ, ਸੰਤ ਸਿਪਾਹੀ, ਮਹਾਨ ਰਹਿਬਰ ਕਲਗੀਧਰ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ …ਜਿਨ੍ਹਾਂ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਮੁੱਚੀ ਸਿੱਖ ਕੌਮ ਨੂੰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…ਅੱਜ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ…”

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

“अमृतसर में सीमा पार हथियार सिंडिकेट का खुलासा, 10 पिस्तौल समेत 4 गिरफ्तार”

अमृतसर कमिश्नरेट पुलिस ने सीमा पार से चल रहे...

“अकाल तख्त में पेशी से पहले AAP का मंथन, अमृतसर बैठक पर टिकी नजरें”

श्री अकाल तख्त साहिब में पेश होने से पहले...

“पंजाब की जवानी पर नशे का हमला, कटारिया बोले- मिलकर लड़नी होगी जंग”

चंडीगढ़, 27 जून - अंतरराष्ट्रीय नशा दुरुपयोग एवं अवैध...