Thursday, May 7, 2026
Thursday, May 7, 2026

ਪੰਜਾਬ ਸਰਕਾਰ ਵੱਲੋਂ PPSC ਦੇ ਚੇਅਰਮੈਨ ਦੀ ਕੀਤੀ ਗਈ ਨਿਯੁਕਤੀ

Date:

ਚੰਡੀਗੜ੍ਹ: ਪੰਜਾਬ ਪਬਲਿਕ ਸਰਵਿਸ ਕਮਿਸ਼ਨ (Punjab Public Service Commission) (PPSC) ਦੇ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ PPSC ਦੇ ਚੇਅਰਮੈਨ ਦੀ ਨਿਯੁਕਤੀ ਸਬੰਧੀ ਫ਼ੈਸਲਾ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਐਮ ਮਾਨ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਆਈ.ਪੀ.ਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੀ.ਪੀ.ਐਸ.ਸੀ. ਦਾ ਚੇਅਰਮੈਨ ਨਿਯੁਕਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਜਤਿੰਦਰ ਸਿੰਘ ਔਲਖ ਦੀ ਨਿਯੁਕਤੀ ਸਬੰਧੀ ਰਾਜਪਾਲ ਨੂੰ ਸਿਫਾਰਸ਼ ਭੇਜੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਪਿਆ ਹੈ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related