ਚੰਡੀਗੜ੍ਹ: ਹੁਣੇ ਹੁਣੇ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਆਗੂ ਬਿਕਰਮ ਮਜੀਠੀਆ (Akali leader Bikram Majithia) ਨੇ ਹੈਰਾਨ ਕਰਨ ਵਾਲਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਜੀਠੀਆ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮਜੀਠੀਆ ਨੇ ਟਵੀਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀਆਂ 5 ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਨ੍ਹਾਂ ਮੰਗਾਂ ਵਿੱਚ ਸਿੱਖਿਆ ਪ੍ਰਣਾਲੀ, ਸਾਰਿਆਂ ਲਈ ਚੰਗਾ ਇਲਾਜ, ਘੱਟ ਮਹਿੰਗਾਈ, ਹਰ ਨੌਜਵਾਨ ਨੂੰ ਰੁਜ਼ਗਾਰ, ਗਰੀਬਾਂ ਨੂੰ ਮੁਫ਼ਤ ਬਿਜਲੀ ਅਤੇ 24 ਘੰਟੇ ਬਿਜਲੀ ਸਪਲਾਈ ਸ਼ਾਮਲ ਹੈ।
Related Posts
गणतंत्र दिवस पर परेड ग्राउंड में होगा राज्य स्तरीय कार्यक्रम
Chandigarh Republic Day Parade: चंडीगढ़ के सेक्टर 17 स्थित परेड ग्राउंड में गणतंत्र दिवस के मौके पर राज्य स्तरीय कार्यक्रम आयोजित…
स्कूल फीस भरने के लिए नहीं थे पैसे, आज Jaynti Kanani हैं लाखों करोड़ों के मालिक
[ad_1] Jaynti Kanani Success Story: कहते हैं कि अगर कोई व्यक्ति भगवान की मंजूरी मानकर अपनी हार मान लेता है,…
ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਰਣਜੀਤ ਚੌਟਾਲਾ ਨੇ ਆਪ ਸਰਕਾਰ ਤੇ ਸਾਧਿਆ ਨਿਸ਼ਾਨਾ
ਯਮੁਨਾਨਗਰ : ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਰਣਜੀਤ ਚੌਟਾਲਾ (Ranjit Chautala) ਅੱਜ ਰਾਦੌਰ ‘ਚ ਧਰਮ ਸਿੰਘ ਬੰਚਲ ਦੀ ਰਿਹਾਇਸ਼ ‘ਤੇ ਪਹੁੰਚੇ। ਇੱਥੇ…