ਪੰਜਾਬ ਦੇ ਸਕੂਲਾਂ ਵਿੱਚ ਫਰਵਰੀ ਮਹੀਨੇ ਵਿੱਚ ਬੱਚਿਆਂ ਦੀਆਂ ਅੰਤਿਮ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਅਤੇ ਉੱਥੇ ਹੀ ਸਕੂਲਾਂ ਦੀਆਂ ਛੁੱਟੀਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਪਿਛਲੇ ਮਹੀਨਿਆਂ ਵਿੱਚ ਠੰਢ ਅਤੇ ਤਿਉਹਾਰਾਂ ਕਾਰਨ ਬਹੁਤ ਸਾਰੀਆਂ ਛੁੱਟੀਆਂ ਹੋਈਆਂ ਸਨ। ਹੁਣ ਤੁਹਾਨੂੰ ਦੱਸ ਦੇਈਏ ਕਿ ਫਰਵਰੀ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ ਵਿੱਚ ਕੁੱਲ 6 ਛੁੱਟੀਆਂ ਹੋਣਗੀਆਂ। ਵਿਦਿਆਰਥੀਆਂ ਨੂੰ ਇਨ੍ਹਾਂ ਛੁੱਟੀਆਂ ਦੌਰਾਨ ਚੰਗੀ ਪੜ੍ਹਾਈ ਕਰਨ ਦੀ ਸਲਾਹ ਵੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਪੇਪਰ ਚੰਗੇ ਨੰਬਰਾਂ ਨਾਲ ਪਾਸ ਕਰ ਸਕਣ।
Related Posts
लुधियाना एनकाउंटर: 19 साल पहले चोरी करके अपराध जगत में शामिल हुआ मृतक मुलजिम 24 आपराधिक मामलों में था वांछित
चंडीगढ़I लुधियाना में पुलिस मुठभेड में बदनाम अपराधी सुखदेव सिंह उर्फ विक्की के मारे जाने से एक दिन बाद, डिप्टी कमिश्नर…
ਆਟੇ ਦੀ ਬਣੀ ਪੰਜੀਰੀ ਹੈ ਸਿਹਤ ਦਾ ਖਜ਼ਾਨਾ, ਜਾਣੋ ਸਰਦੀਆਂ ‘ਚ ਇਸ ਨੂੰ ਖਾਣ ਦੇ ਫਾਇਦੇ
Health News : ਸਰੀਰ ਨੂੰ ਸਿਹਤਮੰਦ ਰੱਖਣ ਲਈ ਮੌਸਮ ਦੇ ਮੁਤਾਬਕ ਖੁਰਾਕ ਲੈਣਾ ਬਹੁਤ ਜ਼ਰੂਰੀ ਹੈ। ਸਰਦੀ ਦੇ ਮੌਸਮ ‘ਚ ਲੋਕ…
सभी उपायुक्तों व मंडल आयुक्तों को दिए निर्देश, सही जांच-पड़ताल के बाद असली मालिक के नाम ही बनाएं प्रॉपर्टी आईडी: दुष्यंत चौटाला
। हरियाणा के उपमुख्यमंत्री दुष्यंत चौटाला ने प्रदेश के सभी उपायुक्तों को निर्देश दिए कि स्वामित्व योजना के तहत बनाई जाने…