Saturday, May 9, 2026
Saturday, May 9, 2026

ਪੰਜਾਬ ‘ਚ ਪ੍ਰੀ-ਵੈਡਿੰਗ ਸ਼ੂਟਿੰਗ ਨੂੰ ਲੈ ਕੇ ਅਹਿਮ ਖ਼ਬਰ ਆਈ ਸਾਹਮਣੇ

Date:

ਅੰਮ੍ਰਿਤਸਰ : ਪੰਜਾਬ ‘ਚ ਵੈਡਿੰਗ ਸ਼ੂਟ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੋਕ ਅੰਮ੍ਰਿਤਸਰ (Amritsar) ਵਿੱਚ ਸ੍ਰੀ ਦਰਬਾਰ ਸਾਹਿਬ (Sri Darbar Sahib) ਦੇ ਰਸਤੇ ਵਿੱਚ ਪ੍ਰੀ-ਵੈਡਿੰਗ ਸ਼ੂਟਿੰਗ (pre-wedding shooting) ਨਹੀਂ ਕਰਵਾ ਸਕਦੇ। ਇੰਨਾ ਹੀ ਨਹੀਂ ਪੁਲਿਸ ਰੀਲ ਬਣਾਉਣ ਵਾਲੇ ਖ਼ਿਲਾਫ਼ ਵੀ ਕਾਰਵਾਈ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਉਪਰੋਕਤ ਫ਼ੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਹੈ ਅਤੇ ਸੰਗਤ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹੈਰੀਟੇਜ ਰੋਡ ‘ਤੇ ਵੱਡੇ-ਵੱਡੇ ਪੋਸਟਰ ਲਗਾ ਕੇ ਪ੍ਰੀ-ਵੈਡਿੰਗ ਸ਼ੂਟ ਬੰਦ ਕਰਨ ਲਈ ਕਿਹਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related