Saturday, August 22, 2026
Saturday, August 22, 2026

ਹੇਮੰਤ ਸੋਰੇਨ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Date:

ਰਾਂਚੀ: ਹੇਮੰਤ ਸੋਰੇਨ (Hemant Soren) ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਹੋਈ। ਹੇਮੰਤ ਸੋਰੇਨ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਈਡੀ ਤੋਂ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਹੇਮੰਤ ਸੋਰੇਨ ਦੀ ਅਗਲੀ ਸੁਣਵਾਈ 12 ਫਰਵਰੀ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਹੇਮੰਤ ਸੋਰੇਨ ਨੇ ਈਡੀ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ।

ਬੁੱਧਵਾਰ ਨੂੰ ਈਡੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਸੱਤ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਤਾਰ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਦੀ ਹਿਰਾਸਤ ਵਿੱਚ ਰਾਜਪਾਲ ਨਾਲ ਮੁਲਾਕਾਤ ਕਰਕੇ ਸੋਰੇਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related