Wednesday, September 16, 2026
Wednesday, September 16, 2026

News24 Desk

1537 POSTS

Exclusive articles:

ਅੱਜ ਪੰਜਾਬ ‘ਚ ਰੈਲੀ ਕਰਨ ਜਾ ਰਹੇ ਹਨ ਨਵਜੋਤ ਸਿੱਧੂ

ਬਠਿੰਡਾ : ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਰੈਲੀ ਕਰਨ ਜਾ ਰਹੇ ਹਨ, ਜਿਸ ਦੀਆਂ ਤਿਆਰੀਆਂ ਬਠਿੰਡਾ ਸਥਿਤ ਪਿੰਡ...

ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲੱਗਣਗੇ ਵਿਸ਼ੇਸ਼ ਕੈਂਪ

                ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ)...

ਸੀਤ ਲਹਿਰ ਦੇ ਮੱਦੇਨਜ਼ਰ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਸ਼ੀਤ ਲਹਿਰ ਕਾਰਨ ਤਾਪਮਾਨ 'ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਠੰਢ ਤੋਂ ਸੁਰੱਖਿਅਤ ਰਹਿਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੇ ਗਏ ਅਦੇਸ਼ਾਂ 'ਤੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਹੈ।    ਸਹਾਇਕ ਸਿਵਲ ਸਰਜਨ ਡਾ: ਸਜੀਲਾ ਖਾਨ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਜਾਨਲੇਵਾ ਸਾਬਤ ਹੋ ਸਕਦੀ ਹੈ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾਂ ਵਿੱਚ ਲੋੜੀਂਦੇ ਇੰਤਜ਼ਾਮ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਵਿਧਾਇਕ ਮਾਲੇਰਕੋਟਲਾ ਨੇ ਸਬ ਡਵੀਜ਼ਨ ਮਾਲੇਰਕੋਟਲਾ ਤੇ ਤਹਿਸੀਲ ਦਫ਼ਤਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ

ਮਾਲੇਰਕੋਟਲਾ 06 ਜਨਵਰੀ :                ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਛੁੱਟੀ ਵਾਲੇ ਦਿਨ ਅੱਜ ਸ਼ਨੀਵਾਰ ਨੂੰ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜ਼ਨਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਗਈ ।               ...

ਸੋਧਿਆ ਪ੍ਰੈਸ ਨੋਟ—-ਵਿਧਾਇਕ ਮਾਲੇਰਕੋਟਲਾ ਨੇ ਸਬ ਡਵੀਜ਼ਨ ਮਾਲੇਰਕੋਟਲਾ ਤੇ ਤਹਿਸੀਲ ਦਫ਼ਤਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ

ਮਾਲੇਰਕੋਟਲਾ 06 ਜਨਵਰੀ :                ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਛੁੱਟੀ ਵਾਲੇ ਦਿਨ ਅੱਜ ਸ਼ਨੀਵਾਰ ਨੂੰ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜ਼ਨਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਗਈ ।               ...

Breaking

राजस्थान में भी ‘‘आप’’ के नेतृत्व में चलने लगी बदलाव की हवा- केजरीवाल

शिक्षा मंत्री के इलाके बारां में झाड़ू चली और...
spot_imgspot_img