Sign in
Home
India
Punjab
Haryana
International
Sports
Must Read
Sign in
Welcome!
Log into your account
your username
your password
Forgot your password?
Password recovery
Recover your password
your email
Search
Thursday, July 9, 2026
NewsWeek
PRO
Thursday, July 9, 2026
Search
Search
Home
India
Punjab
Haryana
International
Sports
Must Read
NewsWeek
PRO
Home
India
Punjab
Haryana
International
Sports
Must Read
News24 Desk
1537 POSTS
Exclusive articles:
ਕਬਰ ‘ਚੋਂ ਬਾਹਰ ਕੱਢੀ 4 ਦਿਨਾਂ ਦੇ ਮਾਸੂਮ ਬੱਚੇ ਦੀ ਲਾਸ਼, ਜਾਣੋਂ ਪੂਰਾ ਮਾਮਲਾ
Uncategorized
News24 Desk
-
January 5, 2024
ਫਿਲੌਰ: ਹਾਲ ਹੀ ‘ਚ ਜਲੰਧਰ (Jalandhar) ‘ਚ ਇਕ ਪਤੀ ਵਲੋਂ ਆਪਣੀ ਪਤਨੀ ਅਤੇ 4 ਦਿਨਾਂ ਦੇ ਨਵਜੰਮੇ ਬੱਚੇ ਨੂੰ ਅੱਤ ਦੀ ਠੰਡ ‘ਚ ਪੂਰੀ ਰਾਤ ਬਾਹਰ ਬਿਠਾਉਣ...
ਦੇਸ਼ਧ੍ਰੋਹ ਦੇ ਕੇਸ ‘ਚ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਸੁਣਾਇਆ ਇਹ ਫ਼ੈਸਲਾ
Uncategorized
News24 Desk
-
January 5, 2024
ਮੋਹਾਲੀ: ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਵੱਡੀ ਰਾਹਤ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਅਦਾਲਤ ਨੇ ਖਾਲਿਸਤਾਨੀ ਜਥੇਬੰਦੀ...
सुनील जाखड़ अब कौन सा मुंह लेकर पंजाबियों के बीच जाएंगे: सीएम
Uncategorized
News24 Desk
-
January 5, 2024
चंडीगढ़, 5 जनवरी पंजाब के मुख्यमंत्री भगवंत सिंह मान ने भाजपा के नेतृत्व वाली केंद्र सरकार द्वारा पंजाब की झांकी को रद्द करने के मुद्दे...
ਡਿਪਟੀ ਕਮਿਸ਼ਨਰ ਨੇ ਪੰਜ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਦੇ 10 ਸਿੱਖਿਆਰਥੀਆਂ ਨੂੰ ਟਰੇਨਿੰਗ ਸਰਟੀਫਿਕੇਟ ਕੀਤੇ ਤਕਸੀਮ
Uncategorized
News24 Desk
-
January 5, 2024
ਮਾਲੇਰਕੋਟਲਾ 05 ਜਨਵਰੀ : ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪੰਜ ਰੋਜ਼ਾ ਸਿਖਲਾਈ ਕੈਂਪ ਦਫ਼ਤਰ ਬਲਾਕ ਵਿਕਾਸ ਤੇ...
ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ਲਈ ਮਨਜ਼ੂਰ ਫੰਡਾਂ ਨੂੰ ਲੁੱਟਣ ਲਈ ਆਪ ਅਤੇ ਕਾਂਗਰਸ ਨੇ ਗਠਜੋੜ ਕੀਤਾ
Uncategorized
News24 Desk
-
January 4, 2024
ਜਲੰਧਰ, 4 ਜਨਵਰੀ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਸਮਾਰਟ ਸਿਟੀ ਪ੍ਰਾਜੈਕਟ ਲਈ ਜਲੰਧਰ ਨਗਰ ਨਿਗਮ ਨੂੰ ਭੇਜੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਰਾਹੀਂ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਵੱਡੀ ਗਰਾਂਟ ਭੇਜੀ ਗਈ ਸੀ, ਪਰ ਨਗਰ ਨਿਗਮ ਦੇ ਕੁਝ ਅਧਿਕਾਰੀਆਂ, ਠੇਕੇਦਾਰਾਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਾਰਨ ਇਸ ਫੰਡ ਵੱਡੇ ਪੱਧਰ ’ਤੇ ਗਬਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਜਾਂਚ ਹੀ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕਰਨ ਦੇ ਨਾਲ-ਨਾਲ ਸਾਫ਼ ਪਾਣੀ, ਸ਼ਾਨਦਾਰ ਸੜਕਾਂ, ਚੰਗੀਆਂ ਸਟਰੀਟ ਲਾਈਟਾਂ ਅਤੇ ਵਧੀਆ ਸੀਵਰੇਜ ਸਿਸਟਮ ਸਮੇਤ ਬੇਹਤਰੀਨ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਲਈ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਪਰ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮਿਲੀਭੁਗਤ ਨਾਲ ਠੇਕੇਦਾਰਾਂ ਨੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਵਧੀਆ ਕੁਆਲਿਟੀ ਦਾ ਮਟੀਰੀਅਲ ਵਰਤਣ ਦਾ ਭਰੋਸਾ ਦੇ ਕੇ ਵੱਧ ਰੇਟਾਂ ’ਤੇ ਟੈਂਡਰ ਪੇਸ਼ ਕੀਤੇ। ਜਦੋਂ ਕਿ ਟੈਂਡਰ ਹੋਣ ਤੋਂ ਬਾਅਦ ਠੇਕੇਦਾਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਬਹੁਤ ਹੀ ਘਟੀਆ ਕੁਆਲਿਟੀ ਦਾ ਮਟੀਰੀਅਲ ਵਰਤਿਆ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਢੰਗ ਨਾਲ ਮੋਟੀ ਕਮਾਈ ਕੀਤੀ। ਇਹ ਕੇਂਦਰ ਸਰਕਾਰ ਦੇ ਫੰਡਾਂ ਦੇ ਗਬਨ ਦਾ ਸਪੱਸ਼ਟ ਮਾਮਲਾ ਹੈ। ਇਸ ਤੋਂ ਇਲਾਵਾ, ਇਸ ਪ੍ਰਾਜੈਕਟ ਦੇ ਸਾਰੇ ਟੈਂਡਰ ਸਿਆਸਤਦਾਨਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਪਣੇ ਚਹੇਤੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਨਾਂ ’ਤੇ ਕੰਪਨੀਆਂ ਬਣਾ ਕੇ ਦਿੱਤੇ ਗਏ, ਜੋ ਸਪੱਸ਼ਟ ਤੌਰ ’ਤੇ ਵੱਡੇ ਘਪਲੇ ਵੱਲ ਇਸ਼ਾਰਾ ਕਰਦਾ ਹੈ।
1
...
159
160
161
...
307
Page 160 of 307
Breaking
कपूरथला नगर निगम में आम आदमी पार्टी की शानदार जीत, तीनों पदों पर कब्जा
Office Bureau
-
July 9, 2026
बादल परिवार पंजाब और सिख पंथ का सबसे बड़ा दुश्मन, उन्होंने पंजाब के सबसे बुरे दौर की सच्चाई को दबाने की कोशिश की: कुलदीप...
big news
July 9, 2026
0
चंडीगढ़, 8 जुलाई - आम आदमी पार्टी (आप) पंजाब के मुख्य...
केजरीवाल की देश की 29 ऑटो निर्माता कंपनियों को चिट्ठी, ‘‘क्या पुरानी गाड़ियों में ई-20 का इस्तेमाल सुरक्षित है?
big news
July 9, 2026
0
टोयोटा, हीरो और मारूति ने सरकारी प्रेस कांफ्रेंस...
विजिलेंस ब्यूरो ने जून माह के दौरान रिश्वतखोरी के 6 मामलों में 6 व्यक्तियों को गिरफ्तार किया
big news
July 9, 2026
0
चंडीगढ़, 8 जुलाई : पंजाब विजिलेंस ब्यूरो ने राज्य...
हरदीप सिंह मुंडियां ने जल आपूर्ति एवं स्वच्छता विभाग के 52 नव-नियुक्त कर्मचारियों को नियुक्ति पत्र सौंपे
big news
July 9, 2026
0
*चंडीगढ़, 8 जुलाई: पंजाब के जल आपूर्ति एवं स्वच्छता...