Sign in
Home
India
Punjab
Haryana
International
Sports
Must Read
Sign in
Welcome!
Log into your account
your username
your password
Forgot your password?
Password recovery
Recover your password
your email
Search
Wednesday, September 16, 2026
NewsWeek
PRO
Wednesday, September 16, 2026
Search
Search
Home
India
Punjab
Haryana
International
Sports
Must Read
NewsWeek
PRO
Home
India
Punjab
Haryana
International
Sports
Must Read
News24 Desk
1537 POSTS
Exclusive articles:
ਪਿੰਡ ਸੰਦੌੜ ਦੇ ਕਿਸਾਨ ਸ੍ਰੀ ਤੀਰਥ ਸਿੰਘ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ
Uncategorized
News24 Desk
-
December 26, 2023
ਮਾਲੇਰਕੋਟਲਾ 22 ਦਸੰਬਰ : ਮਿਹਨਤ ਕਸ਼ ਲੋਕ ਆਪਣੇ ਜੀਵਨ ਵਿੱਚ ਨਵੀਂਆਂ ਅਬਾਰਤਾਂ ਹੀ ਨਹੀਂ ਲਿਖਦੇ ਸਗੋਂ ਉਨ੍ਹਾਂ ਦੇ ਪਰਿਵਾਰ ਵੀ ਸਮਾਜ ਲਈ ਚਾਨਣ ਦੇ ਮੁਨਾਰੇ...
ਡਾਕਟਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਮੇਂ ਹਮਦਰਦੀ ਦੀ ਭਾਵਨਾ ਨਾਲ ਤੇ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ: ਡਾ. ਚੇਤਨਾ
Uncategorized
News24 Desk
-
December 26, 2023
ਮਾਲੇਰਕੋਟਲਾ, 26 ਦਸੰਬਰ : ਸਿਵਲ ਸਰਜਨ ਮਾਲੇਰਕੋਟਲਾ ਡਾ ਚੇਤਨਾ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਬ-ਡਵੀਜ਼ਨ ਹਸਪਤਾਲ ਦਾ ਦੌਰਾ ਕਰਨ ਸਮੇਂ ਸਟਾਫ਼ ਨੂੰ ਹਦਾਇਤਾਂ । ਇਸ ਸਮੇਂ ਸਿਵਲ ਸਰਜਨ ਵੱਲੋਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਲੋਕਾਂ ਨਾਲ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਗੱਲਬਾਤ ਵੀ ਕੀਤੀ ਗਈ। ਹਸਪਤਾਲ ਦਾ ਦੌਰਾ ਕਰਨ ਤੋਂ ਪਹਿਲਾਂ ਸਿਵਲ ਸਰਜਨ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਨਰਸਿੰਗ ਕਾਲਜਾਂ ਦੇ ਸਟਾਫ਼ ਨਾਲ ਇਕ ਮੀਟਿੰਗ ਵੀ ਕੀਤੀ ਗਈ। ਸਿਵਲ ਸਰਜਨ ਡਾ. ਚੇਤਨਾ ਨੇ ਨਰਸਿੰਗ ਕਾਲਜ ਦੇ ਸਟਾਫ਼ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਾਲਜਾਂ ਵਿੱਚ ਸਿੱਖਿਆ ਲੈ ਰਹੇ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇਣਾ ਯਕੀਨੀ ਬਣਾਉਣ ਬਾਰੇ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਹ ਬੱਚੇ ਦੇਸ਼ ਦਾ ਭਵਿੱਖ ਹਨ, ਜੋ ਸਿੱਖਿਆ ਪ੍ਰਾਪਤ ਕਰਨ ਉਪਰੰਤ ਲੋਕਾਂ ਨੂੰ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਦੇਣਗੇ। ਮੀਟਿੰਗ ਉਪਰੰਤ ਸਿਵਲ ਸਰਜਨ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾਂ ਭੌਰਾ ਨਾਲ ਸਬ-ਡਵੀਜ਼ਨ ਹਸਪਤਾਲ ਮਾਲੇਰਕੋਟਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੂੰ ਕਿਹਾ ਕਿ ਲੋਕਾਂ ਲਈ ਡਾਕਟਰ ਤੇ ਸਟਾਫ਼ ਰੱਬ ਦਾ ਦੂਜਾ ਰੂਪ ਹੁੰਦੇ ਹਨ, ਇਸ ਲਈ ਉਹ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਹਸਪਤਾਲ ਵਿੱਚ ਆਏ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ। ਇਸ ਮੌਕੇ ਸਬ-ਡਵੀਜ਼ਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ, ਜਨਰਲ ਸਰਜਨ ਡਾ. ਚਮਨਜੋਤ ਸਿੰਘ ਬੜਿੰਗ, ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਵਿਦਿਆਰਥੀਆਂ ਨੇ ਵਿੱਦਿਅਕ ਅਨੁਭਵ ਨੂੰ ਵਧਾਉਣ ਅਤੇ ਵੱਖ-ਵੱਖ ਪੇਸ਼ੇਵਰ ਖੇਤਰਾਂ ਦੀ ਵਿਵਹਾਰਕ ਸਮਝ ਪ੍ਰਦਾਨ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਦਾ ਕੀਤਾ ਦੌਰਾ
Uncategorized
News24 Desk
-
December 26, 2023
ਸਕੂਲ ਆਫ਼ ਐਮੀਨੈਂਸ- ਬਾਗੜੀਆਂ ਅਤੇ ਸੰਦੌੜ ਦੇ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣ ਅਤੇ ਉਹਨਾਂ ਨੂੰ ਵੱਖ-ਵੱਖ ਪੇਸ਼ੇਵਰ ਖੇਤਰਾਂ ਦੀ ਵਿਵਹਾਰਕ ਸਮਝ ਪ੍ਰਦਾਨ ਕਰਨ...
पाठको के लिए साइबर की चाल पर पुलिस ने चेताया!
Uncategorized
News24 Desk
-
December 26, 2023
हैदराबाद : Cyber Tricks: (तेलंगाना) साइबर अपराधी क्रिसमस और नए साल के जश्न को निशाना बनाने के लिए नए-नए कदम उठा रहे हैं। सरप्राइज़...
गैस सिलेंडर 500 रू में वितरण योजना पर चर्चा प्रारंम्ब ।
Uncategorized
News24 Desk
-
December 26, 2023
हैदराबाद : LPG Cylinder in Rs 500: (तेलंगाना) रेवंत रेड्डी की कांग्रेस सरकार वादों के कार्यान्वयन पर काम कर रही है। कांग्रेस पार्टी ने चुनाव...
1
...
175
176
177
...
307
Page 176 of 307
Breaking
अब पंजाब के 80 फीसदी खेतों तक पहुंच रहा है नहरी पानी: मुख्यमंत्री भगवंत सिंह मान
Office Bureau
-
September 16, 2026
कांग्रेस लाशों पर राजनीति करना बंद करे, पंजाब 1984 में अपना रोल नहीं भूला: आप
big news
September 16, 2026
0
पंजाब के लिए, 1984 कोई ऐसा इतिहास नहीं...
बीजेपी पंजाब से सीखकर अपने राज्यों में भी नशा खत्म करे – केजरीवाल
big news
September 16, 2026
0
- पंजाब में बीजेपी शासित गुजरात, राजस्थान, हरियाणा,...
कांग्रेस ने सज्जन कुमार और कमल नाथ जैसे नेताओं को राजनीतिक संरक्षण क्यों दिया? बलतेज पन्नू
big news
September 16, 2026
0
**पंजाब 1984 को कभी नहीं भूल सकता, कांग्रेस...
भगवंत मान सरकार का नशों और गैंगस्टरों के खिलाफ सख्त अभियान; दुनिया भर से अपराधियों को वापस लाया जा रहा है: बलतेज पन्नू
big news
September 16, 2026
0
विदेश से एक दर्जन से ज़्यादा गैंगस्टरों को वापस...