Sign in
Home
India
Punjab
Haryana
International
Sports
Must Read
Sign in
Welcome!
Log into your account
your username
your password
Forgot your password?
Password recovery
Recover your password
your email
Search
Wednesday, August 19, 2026
NewsWeek
PRO
Wednesday, August 19, 2026
Search
Search
Home
India
Punjab
Haryana
International
Sports
Must Read
NewsWeek
PRO
Home
India
Punjab
Haryana
International
Sports
Must Read
News24 Desk
1537 POSTS
Exclusive articles:
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਨੂੰ ਕੀਤਾ ਜਾਵੇਗਾ ਸਨਮਾਨ
Uncategorized
News24 Desk
-
December 3, 2023
ਚੰਡੀਗੜ੍ਹ, 3 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ (International Divyang Day) ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ...
ਮਲੇਰਕੋਟਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਿਕੰਜਾ – ਇੱਕੋ ਸਮੇਂ ਛਾਪੇਮਾਰੀ ਦੌਰਾਨ 17 ਦੋਸ਼ੀ ਗਿ੍ਫ਼ਤਾਰ
Uncategorized
News24 Desk
-
December 3, 2023
ਮਲੇਰਕੋਟਲਾ, 3 ਦਸੰਬਰ : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵੱਲ ਅਹਿਮ ਕਦਮ ਪੁੱਟਦਿਆਂ ਮਾਲੇਰਕੋਟਲਾ ਪੁਲਿਸ ਨੇ ਅੱਜ ਸਵੇਰੇ 12 ਥਾਵਾਂ 'ਤੇ ਛਾਪੇਮਾਰੀ ਕੀਤੀ। ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਲੈ ਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ-ਬਾਰੂਦ ਰੱਖਣ ਦੇ ਦੋਸ਼ਾਂ ਹੇਠ ਕੁੱਲ 17 ਮੁਲਜ਼ਮਾਂ ਨੂੰ ਫੜਿਆ ਗਿਆ, ਜਿਨ੍ਹਾਂ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਵਿਅਕਤੀ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੇ ਹੱਸੇ ਵਜੋ ਇਹ ਆਪ੍ਰੇਸ਼ਨ ਮਾਲੇਰਕੋਟਲਾ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ 5 ਪਹਿਲਾਂ ਹੀ ਹਿਰਾਸਤ ਵਿੱਚ ਸਨ ਅਤੇ ਇੱਕ ਨੂੰ ਪੁਲੀਸ ਦੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਛਾਪੇਮਾਰੀ ਦੌਰਾਨ ਰਾਜਸਥਾਨ ਪੁਲਿਸ ਨੂੰ ਡਕੈਤੀ ਦੇ ਇੱਕ ਮਾਮਲੇ ਵਿੱਚ ਲੋੜੀਂਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਪੁਲਿਸ ਅਗਲੇਰੀ ਕਾਰਵਾਈ ਲਈ ਰਾਜਸਥਾਨ ਦੇ ਅਧਿਕਾਰੀਆਂ ਨਾਲ ਸਰਗਰਮੀ ਨਾਲ ਤਾਲਮੇਲ ਕਰ ਰਹੀ ਹੈ। ਫੜੇ ਗਏ ਵਿਅਕਤੀਆਂ ਵਿੱਚ ਤਾਹਿਰ ਉਰਫ ਬਿਫਾ, ਮਨਦੀਪ ਸਿੰਘ ਉਰਫ ਕਾਲਾ, ਅਬਦੁਲ ਗੱਫਾਰ, ਫਜਲਦੀਪ ਸਿੰਘ, ਮੁਹੰਮਦ ਸ਼ਕੂਰ, ਇੰਦਰਜੀਤ ਸਿੰਘ, ਸ਼ਮਸਦ ਉਰਫ ਫਾਈ ਸੋ, ਦਿਲਬਾਗ ਕਟਾਰ, ਸਾਬਰ ਅਲੀ, ਨਾਗਰਾਜ ਸਰਮਾ, ਨਜ਼ੀਰ, ਸੁਰਜਨ ਸਿੰਘ, ਬਲਵੀਰ ਸਿੰਘ ਅਤੇ ਨਈਮ ਉਰਫ ਨਾਈ ਸ਼ਾਮਲ ਹਨ। ਦੋਸ਼ੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਗੈਰ-ਕਾਨੂੰਨੀ ਹਥਿਆਰ ਰੱਖਣ, ਗਊ ਹੱਤਿਆ, ਧੋਖਾਧੜੀ ਅਤੇ ਚੋਰੀ ਵਰਗੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ। ਐਸਐਸਪੀ ਖੱਖ ਨੇ ਕਾਰਵਾਈ ਦੀ ਗੰਭੀਰਤਾ ਤੇ ਜ਼ੋਰ ਦਿੰਦੇ ਹੋਏ ਕਿਹਾ, "ਅੱਜ ਦੀ ਛਾਪੇਮਾਰੀ ਨੇ ਨਸ਼ਿਆਂ ਦੇ ਵੱਡੇ ਨੈਟਵਰਕ ਨੂੰ ਤਬਾਹ ਕਰ ਦਿੱਤਾ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਏ ਹਨ। ਅਸੀਂ ਮਲੇਰਕੋਟਲਾ ਦੇ ਨਸ਼ਾ ਮੁਕਤ ਭਵਿੱਖ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰੱਖਣ ਲਈ ਦ੍ਰਿੜ ਹਾਂ।" ਜ਼ਿਕਰਯੋਗ ਹੈ ਕਿ, ਫੜੇ ਗਏ ਵਿਅਕਤੀਆਂ ਵਿੱਚੋਂ ਇੱਕ ਦੋਸ਼ੀ ਸਨਸਨੀਖੇਜ਼ ਡਕੈਤੀ ਦੇ ਮਾਮਲੇ ਵਿੱਚ ਰਾਜਸਥਾਨ ਪੁਲਿਸ ਨੂੰ ਲੋੜੀਂਦਾ ਸੀ। ਰਾਜਸਥਾਨ ਪੁਲਿਸ ਨੂੰ ਗ੍ਰਿਫ਼ਤਾਰੀ ਦੀ ਸੂਚਨਾ ਦੇ ਦਿੱਤੀ ਗਈ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜੋ ਦੋਸ਼ੀ ਅਜੇ ਫਰਾਰ ਹਨ, ਉਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ, ਕਿਉਂਕਿ ਪੁਲਿਸ ਟੀਮਾਂ ਸਰਗਰਮੀ ਨਾਲ ਛਾਪੇਮਾਰੀ ਕਰ ਰਹੀਆਂ ਹਨ।
ਵਿਕਸਿਤ ਭਾਰਤ ਸੰਕਲਪ ਯਾਤਰਾ ਦੁਆਰਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
Uncategorized
News24 Desk
-
December 3, 2023
ਮਾਲੇਰਕੋਟਲਾ 03 ਦਸੰਬਰ : ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਜ਼ਿਲ੍ਹੇ ਵਿਚ ਪੇਂਡੂ ਖੇਤਰਾਂ ਲਈ ਇਹ ਸੰਕਲਪ ਯਾਤਰਾ 04 ਦਸੰਬਰ ਤੋਂ 19 ਜਨਵਰੀ 2024 ਤੱਕ ਚਲਾਈ ਜਾਵੇਗੀ। ਇਸ ਯਾਤਰਾ ਨੂੰ...
Link Between 2014’s Number 7 And 2023 Assembly Election Results In Five States
Featured
News24 Desk
-
December 3, 2023
एक बार के निवेश पर ताउम्र मिलती है पेंशन, जानिए क्या है प्लान
Uncategorized
News24 Desk
-
December 2, 2023
1
...
222
223
224
...
307
Page 223 of 307
Breaking
मैं दिमाग़ी नक्सल हूं, क्योंकि मैं देशभक्त हूं और मुझे इस पर गर्व है- केजरीवाल
Office Bureau
-
August 18, 2026
संगरूर में कांग्रेस को बड़ा झटका: सीनियर नेता और प्रमुख कार्यकर्ता आम आदमी पार्टी में शामिल
big news
August 18, 2026
0
पंजाब से सच्चा प्यार करने वाले नेता आप...
‘मुख्यमंत्री सेहत योजना’ के तहत मानसिक स्वास्थ्य का उपचार करवाने वाले 75% लाभार्थी 18–45 आयु वर्ग के, कामकाजी उम्र की आबादी के लिए समय...
big news
August 17, 2026
0
*मुख्यमंत्री सेहत योजना के तहत सबसे अधिक उपचारित...
स्वतंत्रता दिवस पर पंजाब ने ‘युद्ध नशेआं विरुद्ध’ के ज़मीनी स्तर के स्वयंसेवकों को सम्मानित किया
big news
August 17, 2026
0
पंजाब में राष्ट्रीय दिवस समारोहों का प्रमुख हिस्सा होगा...
आज़ादी का 80वां दिवस पंजाब की महिलाओं की ‘आर्थिक आज़ादी’ का साल होगा – मुख्यमंत्री भगवंत सिंह मान
big news
August 17, 2026
0
*पहली बार महिलाओं के पास अपनी मर्जी से...