Friday, August 21, 2026
Friday, August 21, 2026

Uncategorized

Himachal : स्वस्थ, सुखी और विकसित भारत है प्रधानमंत्री नरेन्द्र मोदी की गारंटी: जयराम ठाकुर

: शिमला।  नेता प्रतिपक्ष जयराम ठाकुर ने कहा कि प्रधानमंत्री नरेन्द्र मोदी के विकसित भारत का संकल्प निर्धारित समय में पूरा होगा क्योंकि प्रधानमंत्री के...

पुलिस महानिदेशक शत्रुजीत कपूर ने सोनीपत पुलिस लाइन में किया ई-लाइब्रेरी का उद्घाटन

। पुलिस महानिदेशक शत्रुजीत कपूर ने देर सांय सोनीपत जिला में प्रदेश की पहली पुलिस ई लाइब्रेरी का उद्घाटन किया। इस दौरान विभिन्न सरकारी व...

Haryana: मुख्यमंत्री मनोहर लाल ने जगदीश चंद्र बोस को उनकी जयंती पर श्रद्धांजलि अर्पित की

हरियाणा के मुख्यमंत्री मनोहर लाल ने जे.सी.बोस विज्ञान एवं प्रौद्योगिकी विश्वविद्यालय, वाईएमसीए, फरीदाबाद में प्रसिद्ध भारतीय वैज्ञानिक आचार्य जगदीश चंद्र बोस के 165वीं जयंती...

ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ 01 ਦਸੰਬਰ ਨੂੰ ਮਾਲੇਰਕੋਟਲਾ ਪਹੁੰਚੇਗੀ

ਮਾਲੇਰਕੋਟਲਾ 30 ਨਵੰਬਰ :                 ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਵੀ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾ ਰਿਹਾ ਹੈ।ਪੰਜਾਬ ਰਾਜ ਭਰ ਵਿੱਚ ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਫੌਜ਼ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਹਿੱਤ ਇੱਕ ਸਾਈਕਲ ਰੈਲੀ ਆਯੋਜਿਤ ਕੀਤੀ ਗਈ ਹੈ ।ਇਸ ਸਾਈਕਲ ਰੈਲੀ ਨੂੰ 7 ਨਵੰਬਰ ਤੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਚੁੱਕਾ ਹੈ।               ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਮਿਤੀ 01 ਦਸੰਬਰ ਨੂੰ ਬਰਨਾਲਾ ਜ਼ਿਲ੍ਹੇ ਤੋਂ ਚੱਲ ਕੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਪਹੁੰਚੇਗੀ ਅਤੇ ਇਸੇ ਦਿਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸੰਗਰੂਰ ਲਈ ਰਵਾਨਾ ਹੋਵੇਗੀ ।ਸਾਈਕਲ ਰੈਲੀ ਦੇ ਭਾਗੀਦਾਰਾਂ ਦਾ ਪੂਰੇ ਜ਼ੋਸ਼ ਨਾਲ ਮਾਲੇਰਕੋਟਲਾ ਵਿਖੇ ਸਵਾਗਤ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਹ ਸੂਬਾ ਪੱਧਰੀ ਸਾਈਕਲ ਰੈਲੀ ਹਥਿਆਰਬੰਦ ਸੈਨਾ ਨੂੰ ਸ਼ਰਧਾਂਜਲੀ ਦੇਣ ਲਈ ਕਾਰਗਰ ਸਾਬਿਤ ਹੋਵੇਗੀ।

Popular

Subscribe

spot_imgspot_img