Sign in
Home
India
Punjab
Haryana
International
Sports
Must Read
Sign in
Welcome!
Log into your account
your username
your password
Forgot your password?
Password recovery
Recover your password
your email
Search
Friday, September 11, 2026
NewsWeek
PRO
Friday, September 11, 2026
Search
Search
Home
India
Punjab
Haryana
International
Sports
Must Read
NewsWeek
PRO
Home
India
Punjab
Haryana
International
Sports
Must Read
Uncategorized
big news
breaking news
Haryana
India
International
big news
अमृतसर में दो ए.के.-47 राइफलें और 50 जिंदा कारतूसों सहित तीन गिरफ्तार
big news
डॉ. बलजीत कौर के नेतृत्व में ‘स्माइल योजना’ बनी भिक्षावृत्ति से सम्मानजनक जीवन की ओर नई उम्मीद
breaking news
अमन अरोड़ा ने पंजाब-शारजाह व्यापारिक संबंधों को मजबूत करने के लिए संयुक्त उपक्रम, निर्यात, तकनीकी सहयोग और सुगम बाजार पहुंच पर दिया जोर
big news
पंजाब को धोखा देने के बाद राघव चड्ढा अब राज्य को बदनाम करने की कोशिश कर रहे हैं, लोग उन्हें कभी माफ नहीं करेंगे:...
ਪੇਂਡੂ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਮੰਗੀਆਂ ਅਰਜ਼ੀਆਂ
Uncategorized
News24 Desk
-
November 28, 2023
10 ਦਸੰਬਰ ਤੱਕ ਪੇਂਡੂ ਯੂਥ ਕਲੱਬਾਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ - ਮਨਤੇਜ ਸਿੰਘ ਚੀਮਾ ਮਾਲੇਰਕੋਟਲਾ 28 ਨਵੰਬਰ, ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲਾਂ ਤੋਂ ਆਪਦੇ ਪਿੰਡਾਂ/ਵਾਰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ਚੋ ਅਰਜ਼ੀਆਂ ਦੀ ਮੰਗ 10 ਦਸੰਬਰ, 2023 ਤੱਕ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮਾਲੇਰਕੋਟਲਾ ਸ਼੍ਰੀ ਮਨਤੇਜ ਸਿੰਘ ਚੀਮਾ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫ਼ੋਟੋਆਂ ਅਤੇ ਅਖ਼ਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆਂ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ ਚੋਂ ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਦੇ ਰੂਪ ਵਿੱਚ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਅਰਜ਼ੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫ਼ਤਰ ਫ਼ਤਿਹਗੜ੍ਹ ਸਾਹਿਬ—ਕਮ—ਮਾਲੇਰਕੋਟਲਾ ਸਰਕਾਰੀ ਸਪੋਰਟਸ ਸਟੇਡੀਅਮ, ਪਿੰਡ ਮਾਧੋਪੁਰ, ਡਾਕਖ਼ਾਨਾ ਆਦਮਪੁਰ, ਸਰਹਿੰਦ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਜਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ (ਮੁੰਡੇ) ਵਿਖੇ ਸ਼੍ਰੀ ਸੰਜੀਵ ਕੁਮਾਰ ਸਿੰਗਲਾ ਨਾਲ ਉਨ੍ਹਾਂ ਦੇ ਮੋਬਾਇਲ ਨੰ: 97813—53125 ਤੇ ਸੰਪਰਕ ਕਰਕੇ ਮੁਕੰਮਲ ਦਸਤਾਵੇਜ਼ ਜਮ੍ਹਾਂ ਕਰਵਾਏ ਜਾ ਸਕਦੇ ਹਨ। ਫ਼ੋਟੋ: ਸ਼੍ਰੀ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮਾਲੇਰਕੋਟਲਾ www.news24help.com
ਮੈਂਬਰ ਪਾਰਲੀਮੈਂਟ ਡਾ ਅਮਰ ਸਿੰਘ ਨੇ ਐਮ.ਪੀ ਲੈਂਡ ਸਕੀਮਾਂ ਦਾ ਲਿਆ ਜਾਇਜਾ
Uncategorized
News24 Desk
-
November 28, 2023
ਮਾਲੇਰਕੋਟਲਾ 28 ਨਵੰਬਰ : ਮੈਂਬਰ ਪਾਰਲੀਮੈਂਟ ਫਤਹਿਗੜ੍ਹ ਸਾਹਿਬ ਡਾ ਅਮਰ ਸਿੰਘ ਨੇ ਐਮ.ਪੀ ਲੈਂਡ ਸਕੀਮਾਂ ਦਾ ਜਾਇਜਾ ਲੈਂਦਿਆ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ...
PAN Card हो गया है गायब? तुरंत डाउनलोड करें e-PAN Card
Uncategorized
News24 Desk
-
November 28, 2023
सोना महंगा हुआ, जानें 22 कैरेट गोल्ड का ताजा भाव
Uncategorized
News24 Desk
-
November 28, 2023
सोना महंगा हुआ, जानें 22 कैरेट गोल्ड का ताजा भाव
Uncategorized
News24 Desk
-
November 28, 2023
1
...
181
182
183
...
234
Page 182 of 234
Popular
अमृतसर में दो ए.के.-47 राइफलें और 50 जिंदा कारतूसों सहित तीन गिरफ्तार
Office Bureau
-
September 11, 2026
Subscribe
I want in
I've read and accept the
Privacy Policy
.