Sign in
Home
India
Punjab
Haryana
International
Sports
Must Read
Sign in
Welcome!
Log into your account
your username
your password
Forgot your password?
Password recovery
Recover your password
your email
Search
Saturday, July 25, 2026
NewsWeek
PRO
Saturday, July 25, 2026
Search
Search
Home
India
Punjab
Haryana
International
Sports
Must Read
NewsWeek
PRO
Home
India
Punjab
Haryana
International
Sports
Must Read
Uncategorized
big news
breaking news
Haryana
India
International
big news
मुख्यमंत्री सेहत योजना’ के तहत पंजाब सरकार ने 8,069 कैंसर मरीज़ों के कैशलेस इलाज पर ₹20.22 करोड़ ख़र्च किए
big news
सफ़ाई कर्मचारियों के साथ हुई घटना के बाद सीएम भगवंत सिंह मान ने बरनाला डीएसपी को तुरंत सस्पेंड करने का दिया आदेश: मीत हेयर
big news
मोदी जी, जब आपकी सीबीआई सबूत ही नहीं देगी, तो फास्ट ट्रैक का नाटक क्यों?- केजरीवाल
big news
मानसा में अकाली दल (बादल) को बड़ा झटका, जिला यूथ प्रधान हनीश बंसल अपने समर्थकों के साथ आम आदमी पार्टी में शामिल
ਮਲੇਰਕੋਟਲਾ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰਾਂ ਦਾ ਕੀਤਾ ਪਰਦਾਫਾਸ਼:
Uncategorized
News24 Desk
-
November 27, 2023
ਮਲੇਰਕੋਟਲਾ 27 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਵਿਰੁੱਧ ਇੱਕ ਅਹਿਮ ਕਦਮ ਚੁੱਕਦਿਆਂ ਮਾਲੇਰਕੋਟਲਾ ਪੁਲਿਸ ਨੇ ਅੱਜ ਇੱਕ ਤਸਕਰੀ ਰੈਕੇਟ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਹੈ। ਮਾਲੇਰਕੋਟਲਾ ਪੁਲਿਸ ਨੇ ਇਸ ਆਪ੍ਰੇਸ਼ਨ ਦੀ ਅਗਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ ਵਿੱਚ ਅਫੀਮ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਦੀ ਭਾਰੀ ਰਕਮ ਵੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਜਾਵੇਦ ਉਰਫ ਜੈਦੀ, ਅਨਵਰ ਖਾਨ ਅਤੇ ਇਕ ਨਾਬਾਲਗ ਸਲਮਾਨ ਖਾਨ ਵਜੋਂ ਹੋਈ ਹੈ, ਜੋ ਕਿ ਮਾਲੇਰਕੋਟਲਾ ਦੇ ਵੱਖ-ਵੱਖ ਮੁਹੱਲਿਆਂ ਵਿਚ ਰਹਿਣ ਵਾਲੇ ਹਨ।ਇਸ ਅਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਭਰੋਸੇਮੰਦ ਖੁਫੀਆ ਸੂਚਨਾ ਤੇ ਕਾਰਵਾਈ ਕਰਦੇ ਹੋਏ ਡੀ.ਐਸ.ਪੀ.ਡਿਟੈਕਟਿਵ ਅਮਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਮਾਲੇਰਕੋਟਲਾ ਦੀ ਟੀਮ ਵੱਲੋਂ ਇੱਕ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਬਾਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੱਛਮੀ ਬੰਗਾਲ (ਕਲਕੱਤਾ) ਤੋਂ ਇੱਕ ਤਿਕੜੀ ਮਾਲੇਰਕੋਟਲਾ ਵਿੱਚ ਕਾਫੀ ਮਾਤਰਾ ਵਿੱਚ ਅਫੀਮ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀ ਵਿਅਕਤੀਆਂ ਨੂੰ ਮਾਲੇਰਕੋਟਲਾ ਬੱਸ ਸਟੈਂਡ ਦੇ ਨੇੜੇ ਕਾਬੂ ਕਰ ਲਿਆ। ਬਾਰੀਕੀ ਨਾਲ ਤਲਾਸ਼ੀ ਲੈਣ ਤੇ ਪੁਲਿਸ ਨੇ ਕਾਲੇ ਰੰਗ ਦੇ ਬੈਗ ਵਿੱਚ ਛੁਪਾ ਕੇ ਰੱਖੀ 2.56 ਕਿਲੋ ਅਫੀਮ ਦੇ ਨਾਲ-ਨਾਲ 16,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਅਫ਼ੀਮ ਪੱਛਮੀ ਬੰਗਾਲ (ਕਲਕੱਤਾ) ਤੋਂ ਮੰਗਵਾਈ ਸੀ ਅਤੇ ਇਸ ਨੂੰ ਮਲੇਰਕੋਟਲਾ ਵਿੱਚ ਵੰਡ ਕੇ ਵੇਚਣ ਦਾ ਇਰਾਦਾ ਰੱਖ ਰਹੇ ਸਨ।ਫੜੇ ਗਏ ਵਿਅਕਤੀਆਂ ਖਿਲਾਫ ਥਾਣਾ ਸਿਟੀ ਮਾਲੇਰਕੋਟਲਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਐਸਐਸਪੀ ਖੱਖ ਨੇ ਇਸ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਨੂੰ ਖਤਮ ਕਰਨ ਲਈ ਟੀਮ ਦੀ ਬੇਮਿਸਾਲ ਚੌਕਸੀ ਅਤੇ ਤੇਜ਼ ਕਾਰਵਾਈ ਦੀ ਸ਼ਲਾਘਾ ਕਰਦੇ ਹੋਏ ਇਸ ਗੱਲ ਤੇ ਜ਼ੋਰ ਦਿੱਤਾ ਕਿ ਇਹ ਖੇਤਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਵੱਡਾ ਝਟਕਾ ਹੈ ।ਮਲੇਰਕੋਟਲਾ ਪੁਲਿਸ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਣ ਲਈ ਵਚਨਬੱਧ ਹੈ।
मिलिए उस इंजीनियर से, जो भारत के सबसे नए अरबपतियों में से एक, चंद्रयान-3 के कारण कई गुना बढ़ी दौलत
Uncategorized
News24 Desk
-
November 27, 2023
मिलिए उस इंजीनियर से, जो भारत के सबसे नए अरबपतियों में से एक, चंद्रयान-3 के कारण कई गुना बढ़ी दौलत
Uncategorized
News24 Desk
-
November 27, 2023
कौन हैं Jack Ma, जिन्होंने अरबों की कंपनी खोली और छोड़ दी, करोड़ों दान किए, अब नए बिजनेस में की एंट्री
Uncategorized
News24 Desk
-
November 27, 2023
मिलिए IIT, IIM पास इस शख्स से, जिसने अपने दम पर खड़ी की अरबों की कंपनी, अब 20 साल गुजारेगा जेल में
Uncategorized
News24 Desk
-
November 27, 2023
1
...
190
191
192
...
234
Page 191 of 234
Popular
मुख्यमंत्री सेहत योजना’ के तहत पंजाब सरकार ने 8,069 कैंसर मरीज़ों के कैशलेस इलाज पर ₹20.22 करोड़ ख़र्च किए
Office Bureau
-
July 25, 2026
Subscribe
I want in
I've read and accept the
Privacy Policy
.