Sign in
Home
India
Punjab
Haryana
International
Sports
Must Read
Sign in
Welcome!
Log into your account
your username
your password
Forgot your password?
Password recovery
Recover your password
your email
Search
Friday, July 17, 2026
NewsWeek
PRO
Friday, July 17, 2026
Search
Search
Home
India
Punjab
Haryana
International
Sports
Must Read
NewsWeek
PRO
Home
India
Punjab
Haryana
International
Sports
Must Read
Uncategorized
big news
breaking news
Haryana
India
International
breaking news
माँवां धियां सत्कार योजना’ के तहत लुधियाना रहा लाभार्थियों की सूची में सबसे आगे
big news
पंजाब सरकार की बड़ी उपलब्धि: पिछले तीन वर्षों में 134 बच्चों को मिला कानूनी रूप से सुरक्षित और स्नेहपूर्ण पारिवारिक वातावरण
big news
जनता के सहयोग से पंजाब को हर क्षेत्र में नंबर एक बनाने का सफर जारी रहेगा: मुख्यमंत्री भगवंत सिंह मान
big news
पंजाब की ‘मुख्यमंत्री सेहत योजना’ के तहत 6 महीनों में 914 मरीज़ों को ₹4.15 करोड़ का कैशलेस स्ट्रोक उपचार प्रदान किया गया
ਆਮ ਲੋਕਾਂ ਨੂੰ ‘ਮੇਰਾ ਬਿੱਲ ਐਪ ’ਤੇ ਬਿੱਲ ਅਪਲੋਡ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ
Uncategorized
News24 Desk
-
January 13, 2024
‘ ਬਿੱਲ ਲਿਆਓ ਇਨਾਮ ਪਾਓ ਸਕੀਮ ’ਪੰਜਾਬ ਸਰਕਾਰ ਵਲੋਂ ਸੂਬੇ ਦੀ ਅਰਥ ਵਿਵਸਥਾ ਵਿੱਚ ਗ੍ਰਾਹਕਾਂ ਦੀ ਸਰਗਰਮ ਭਾਈਵਾਲੀ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ । ਗ੍ਰਾਹਕਾਂ ਵਿੱਚ ਜਾਗਰੂਕਤਾ ਅਤੇ ਉਨਾਂ ਦੀ ਰਾਜ ਦੀ ਵਿੱਤੀ ਵਿਵਸਥਾ ਵਿੱਚ ਭਾਗਦਾਰੀ ਵਧਾਉਣ ਅਤੇ ਰਾਜ ਦੀ ਕਰ ਵਿਵਸਥਾ ਨੂੰ ਹੋਰ ਮਜਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਆਪਣਾ ਮੰਤਵ ਪੂਰਾ ਕਰ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਈ.ਟੀ.ਓ ਜੀ.ਐਸ.ਟੀ ਸ੍ਰੀਮਤੀ ਜਸਵੀਤ ਸਰਮਾਂ ਨੇ ਦੱਸਿਆ ਕਿ ਮਾਲੇਰੋਕਟਲਾ ਦੇ ਏ.ਸੀ.ਐਸ.ਟੀ. ਸ੍ਰੀਮਤੀ ਸੁਨੀਤਾ ਬੱਤਰਾ ਦੀ ਅਗਵਾਈ ਵਿੱਚ ਵਿਭਾਗ ਵਲੋਂ ਗ੍ਰਾਹਕਾਂ ਨੂੰ ਹਰੇਕ ਖਰੀਦਦਾਰੀ ਕਰਨ ’ਤੇ ਦੁਕਾਨਦਾਰਾਂ ਵਲੋਂ ਬਿੱਲ ਲੈਣ ਉਪਰੰਤ ‘ਮੇਰਾ ਬਿੱਲ’ ਐਪ ’ਤੇ ਅਪਲੋਡ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਹੁਣ ਤੱਕ...
ਹਾਰਟ ਅਟੈਕ ਤੋਂ ਪੀੜਤ ਮਰੀਜ਼ਾਂ ਲਈ ਜ਼ਿਲਾ ਹਸਪਤਾਲ ਵਿਚ ਸ਼ੁਰੂ ਹੋਇਆ ਸਟੈਮੀ ਪਾਇਲਟ ਪ੍ਰੋਜੈਕਟ: ਡਾ. ਜਗਜੀਤ ਸਿੰਘ
Uncategorized
News24 Desk
-
January 13, 2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨਿਭਾਉਂਦੇ ਹੋਏ ਜ਼ਿਲਾ ਹਸਪਤਾਲ 'ਚ ਹਾਰਟ ਅਟੈਕ ਤੋਂ ਪੀੜਤ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸਟੈਮੀ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਦੇਸ਼ ’ਚ ਲਗਭਗ 30 ਲੱਖ ਮਰੀਜ਼ ਹਰ ਸਾਲ ਹਾਰਟ ਅਟੈਕ ਤੋਂ ਪੀੜਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ-ਕੱਲ ਦੀ ਖਾਣ-ਪੀਣ ਅਤੇ ਬਹੁਤ ਜ਼ਿਆਦਾ ਮਾਨਸਿਕ ਤਣਾਅ ਕਾਰਨ ਬਹੁਤ ਸਾਰੇ ਲੋਕਾਂ ਨੂੰ ਨਾੜੀਆਂ ਦੇ ਬਲਾਕ ਹੋਣ ਕਾਰਨ ਹਾਰਟ ਅਟੈਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਜਿਲ੍ਹਾ ਹਸਪਤਾਲ 'ਚ ਸਟੈਮੀ ਪ੍ਰੋਜੈਕਟ ਸੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਪੌਸ਼ਟਿਕ ਖੁਰਾਕ ਸਮੇਤ ਰੌਜ਼ਾਨਾ ਕਸਰਤ ਲਾਜ਼ਮੀ ਕਰਨੀ ਚਾਹੀਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਦੀ ਛਾਤੀ ਵਿਚ ਦਰਦ ਹੁੰਦਾ ਹੈ ਤਾਂ ਇਸ ਨੂੰ ਅਣਗੌਲਿਆ ਨਾ ਕੀਤਾ ਜਾਵੇ ਅਤੇ ਜਾਂਚ ਲਈ ਨੇੜਲੀ ਸਿਹਤ ਸੰਸਥਾ ਵਿੱਚ ਆਪਣਾ ਚੈੱਕਅਪ ਕਰਵਾਇਆ ਜਾਵੇ।
1885 में बाबरी ढांचे पर कब्जा कर हवन करने वाले निहंग बाबा फ़क़ीर सिंह के आठवें वंशज बाबा हरजीत को मिला राम मंदिर उद्घाटन...
Uncategorized
News24 Desk
-
January 13, 2024
श्रीराम मंदिर प्राण प्रतिष्ठा कार्यक्रम में शामिल होने के लिए विशेष आमंत्रण मिलने पर ख़ुशी जाहिर करते हुए निहंग बाबा हरजीत सिंह रसूलपुर ने...
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ
Uncategorized
News24 Desk
-
January 13, 2024
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀ ਦਿੱਤੀ ਵਧਾਈ
Uncategorized
News24 Desk
-
January 13, 2024
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਲੋਹੜੀ (Lohri) ਦੇ ਤਿਉਹਾਰ ਦੀ ਵਧਾਈ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਵਧਾਈ ਦਿੰਦੇ ਹੋਏ...
1
...
95
96
97
...
234
Page 96 of 234
Popular
माँवां धियां सत्कार योजना’ के तहत लुधियाना रहा लाभार्थियों की सूची में सबसे आगे
Office Bureau
-
July 16, 2026
Subscribe
I want in
I've read and accept the
Privacy Policy
.