Friday, May 15, 2026
Friday, May 15, 2026

CM ਮਾਨ ਦੀ ਵਜ਼ੀਰਾਂ ਨੂੰ ਚਾਹ ਪਾਰਟੀ …

Date:

ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਵਜ਼ੀਰਾਂ ਅਤੇ ਪਾਰਟੀ ਦੇ ਵਿਧਾਇਕਾਂ ਨੂੰ ਦੁਪਹਿਰ ਵੇਲੇ ‘ਚਾਹ ਪਾਰਟੀ’ ਦੇਣਗੇ। ਦੱਸ ਦਈਏ ਕਿ 28 ਨਵੰਬਰ ਤੋਂ ਸਰਦ ਰੁੱਤ ਇਜਲਾਸ ਸ਼ੁਰੂ ਹੋ ਰਿਹਾ ਹੈ। ਮੁੱਖ ਮੰਤਰੀ ਇਸ ਇਜਲਾਸ ਦੀ ਤਿਆਰੀ ਵਜੋਂ ਵਿਧਾਇਕਾਂ ਅਤੇ ਵਜ਼ੀਰਾਂ ਨਾਲ ਗੱਲਬਾਤ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਵਜ਼ੀਰਾਂ ਅਤੇ ਪਾਰਟੀ ਦੇ ਵਿਧਾਇਕਾਂ ਨੂੰ ਦੁਪਹਿਰ ਵੇਲੇ ‘ਚਾਹ ਪਾਰਟੀ’ ਦੇਣਗੇ।

ਦੱਸ ਦਈਏ ਕਿ 28 ਨਵੰਬਰ ਤੋਂ ਸਰਦ ਰੁੱਤ ਇਜਲਾਸ ਸ਼ੁਰੂ ਹੋ ਰਿਹਾ ਹੈ। ਮੁੱਖ ਮੰਤਰੀ ਇਸ ਇਜਲਾਸ ਦੀ ਤਿਆਰੀ ਵਜੋਂ ਵਿਧਾਇਕਾਂ ਅਤੇ ਵਜ਼ੀਰਾਂ ਨਾਲ ਗੱਲਬਾਤ ਕਰਨਗੇ।

ਮੁੱਖ ਮੰਤਰੀ ਇਜਲਾਸ ਤੋਂ ਪਹਿਲਾਂ ਵਿਧਾਇਕਾਂ ਨਾਲ ਕੁਝ ਨੁਕਤੇ ਸਾਂਝੇ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਤਿੰਨ ਵਜੇ ਵਿਧਾਇਕਾਂ ਤੇ ਵਜ਼ੀਰਾਂ ਨੂੰ ਸੱਦਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related