Tuesday, June 16, 2026
Tuesday, June 16, 2026

DSP ਦਲਬੀਰ ਸਿੰਘ ਦੇ ਕਤਲ ਦਾ ਖੁੱਲ੍ਹਿਆ ਰਾਜ਼, ਮੁਲਜ਼ਮ ਗ੍ਰਿਫ਼ਤਾਰ

Date:

ਜਲੰਧਰ : ਅਰਜੁਨ ਐਵਾਰਡੀ ਡੀ.ਐਸ.ਪੀ ਦਲਬੀਰ ਸਿੰਘ (DSP Dalbir Singh) ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐਸ.ਪੀ ਦਾ ਕਤਲ ਕਰਨ ਵਾਲੇ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਆਟੋ ਵਿੱਚ ਡੀ.ਐਸ.ਪੀ ਦਲਬੀਰ ਸਿੰਘ ਬੈਠ ਕੇ ਗਏ ਸਨ, ਉਸੇ ਆਟੋ ਚਾਲਕ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਡੀ.ਐਸ.ਪੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਨੇ ਅੱਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਦੇਹਾਤ ਥਾਣਾ ਦੇ ਲਾਂਬੜਾ ਇਲਾਕੇ ਦੇ ਰਹਿਣ ਵਾਲੇ ਵਿਜੇ ਕੁਮਾਰ ਵਜੋਂ ਹੋਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

मुख्यमंत्री भगवंत सिंह मान द्वारा यू.पी.एस.सी.- 2025 पास करने वाले उम्मीदवारों का सम्मान

मुख्यमंत्री भगवंत सिंह मान द्वारा यू.पी.एस.सी.- 2025 पास...