ਜਲੰਧਰ : ਅਰਜੁਨ ਐਵਾਰਡੀ ਡੀ.ਐਸ.ਪੀ ਦਲਬੀਰ ਸਿੰਘ (DSP Dalbir Singh) ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀ.ਐਸ.ਪੀ ਦਾ ਕਤਲ ਕਰਨ ਵਾਲੇ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਆਟੋ ਵਿੱਚ ਡੀ.ਐਸ.ਪੀ ਦਲਬੀਰ ਸਿੰਘ ਬੈਠ ਕੇ ਗਏ ਸਨ, ਉਸੇ ਆਟੋ ਚਾਲਕ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਡੀ.ਐਸ.ਪੀ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਨੇ ਅੱਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਦੇਹਾਤ ਥਾਣਾ ਦੇ ਲਾਂਬੜਾ ਇਲਾਕੇ ਦੇ ਰਹਿਣ ਵਾਲੇ ਵਿਜੇ ਕੁਮਾਰ ਵਜੋਂ ਹੋਈ ਹੈ।
Related Posts
भाजपा नेता से नकदी, कार पकड़ी
बेंगलुरु: एक चौंकाने वाले खुलासे में, बेंगलुरु सिटी पुलिस की केंद्रीय अपराध शाखा ने बीजेपी-टिकट के बदले पैसे घोटाले से…
सावधान! इंटरनेट पर पार्टनर की तलाश कहीं करा न दे लाखों का नुकसान, लड़की की कहानी से सीखें सबक
[ad_1] Cyber Fraud: साइबर फ्रॉड के केस हर दिन बढ़ते ही जा रहे हैं। ठग अलग-अलग तरीके मार्केट में ला…
ਕੈਨੇਡਾ ਤੋਂ ਬਾਅਦ ਹੁਣ ਇਸ Country ‘ਚ ਵੀਜ਼ਾ ਦੇਣ ਤੋਂ ਕੀਤਾ ਜਾ ਰਿਹਾ ਹੈ ਇਨਕਾਰ
ਆਸਟ੍ਰੇਲੀਆ : ਵਿਦੇਸ਼ ਜਾਣ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ (Canada) ਅਤੇ ਭਾਰਤ ਵਿਚਾਲੇ ਤਣਾਅ ਕਾਰਨ ਰਿਸ਼ਤਿਆਂ ‘ਚ ਵਿਗੜਨ…