Thursday, September 4, 2025
Thursday, September 4, 2025

Singer actor ਪਰਮੀਸ਼ ਵਰਮਾ ਦੇ ਭਰਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ….

Date:

ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ ‘ਚ ਰਹਿੰਦਾ ਹੈ।

ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ ‘ਚ ਰਹਿੰਦਾ ਹੈ। ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ ਇਨ੍ਹੀਂ ਦਿਨੀਂ ਆਪਣੀ ਲਵ ਲਾਈਫ ਨੂੰ ਲੈ ਹਰ ਪਾਸੇ ਛਾਇਆ ਹੋਇਆ ਹੈ। ਖਾਸ ਗੱਲ ਇਹ ਹੈ ਕਿ ਸੁਖਨ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੰਝਣ ਜਾ ਰਿਹਾ ਹੈ। ਇਹ ਸਭ ਉਨ੍ਹਾਂ ਦੀਆਂ ਪੋਸਟਾਂ ਤੋਂ ਸਪਸ਼ਟ ਹੁੰਦਾ ਹੈ। 

ਦਰਅਸਲ, ਸੁਖਨ ਵਰਮਾ ਵੱਲੋਂ ਕੁਝ ਦਿਨ ਪਹਿਲਾਂ ਆਪਣੀ ਗਰਲਫ੍ਰੈਂਡ ਨਾਲ ਇੱਕ ਸਟੋਰੀ ਸ਼ੇਅਰ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਲਿਖਿਆ ਉਸਨੇ ਹਾਂ ਕਿਹਾ… ਇਸ ਤੋਂ ਬਾਅਦ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ। ਅਸਲ ਵਿੱਚ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਪਰਮੀਸ਼ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ… ਲਵ ਯੂ ਸੁਖਨ… ਵਧਾਈਆਂ… ਵੇਲਕਮ ਹੌਮ ਤਰਨ..

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related