ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 12 ਵਜੇ ਚੰਡੀਗੜ੍ਹ ਸਥਿਤ ਆਪਣੇ ਨਿਵਾਸ ‘ਤੇ ਸਮੂਹ ਕਿਸਾਨਾਂ ਦੀ ਮੀਟਿੰਗ ਬੁਲਾਈ ਹੈ। ਖਬਰ ਖਾਸ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਕਿਸਾਨਾਂ ਨਾਲ ਅਤੇ ਬਾਅਦ ‘ਚ 3 ਵਜੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਸਾਰੇ ਵਿਧਾਇਕਾਂ ਤੋਂ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਣਕਾਰੀ ਲੈਣਗੇ। ਇਸ ਦੇ ਨਾਲ ਹੀ 28 ਅਤੇ 29 ਨਵੰਬਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਸੈਸ਼ਨ ਸਬੰਧੀ ਵੀ ਇਸ ਮੀਟਿੰਗ ਵਿੱਚ ਰਣਨੀਤੀ ਤਿਆਰ ਕੀਤੀ ਜਾ ਸਕਦੀ ਹੈ।
Related Posts

ਹੁਣ ਜਲਦੀ ਹੀ ਬਿਨਾਂ ਇੰਟਰਨੈਟ ਦੇ ਫੋਨ ‘ਤੇ ਚੱਲੇਗਾ ਟੀਵੀ
ਗੈਜੇਟ ਡੈਸਕ : ਡਾਇਰੈਕਟ ਟੂ ਮੋਬਾਈਲ ਪਾਇਲਟ ਪ੍ਰੋਜੈਕਟ (Direct to Mobile Pilot Project) ਜਲਦੀ ਹੀ ਸ਼ੁਰੂ ਹੋ ਸਕਦਾ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲਾ…
ਭਾਰ ਘਟਾਉਣ ਲਈ ਇਨ੍ਹਾਂ ਸਬਜ਼ੀਆਂ ਨੂੰ ਕਰੋ ਆਪਣੀ ਡਾਈਟ ‘ਚ ਸ਼ਾਮਲ:
Health News : ਅੱਜ ਕੱਲ੍ਹ ਲੋਕ ਛੋਟੀ ਉਮਰ ਵਿੱਚ ਹੀ ਮੋਟਾਪੇ ਦਾ ਸ਼ਿਕਾਰ ਹੋ ਰਹੇ ਹਨ। ਦੁਨੀਆ ਭਰ ਦੇ ਲੋਕਾਂ ਲਈ…

पंचकूला के विकास की बढ़ेगी रफ्तार: विभागों में समन्वय बनाने के लिए विस अध्यक्ष ज्ञान चंद गुप्ता ने की बैठक
चंडीगढ़, 23 जनवरी: Pace of Development of Panchkula: हरियाणा विधान सभा अध्यक्ष ज्ञान चंद गुप्ता ने पंचकूला के विकास को गति देने…