ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Delhi CM Arvind Kejriwal) ਪੰਜਾਬ ਦੌਰੇ ‘ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ 21 ਜਨਵਰੀ ਨੂੰ ਚੰਡੀਗੜ੍ਹ (Chandigarh) ਆਉਣਗੇ , ਜਿੱਥੇ ਉਹ ਇੱਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਆਗੂਆਂ ਤੇ ਵਰਕਰਾਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਵਰਕਰਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੱਲਬਾਤ ਕਰਨਗੇ।
Related Posts
NRI ਮਿਲਣੀ’ ਪ੍ਰੋਗਰਾਮ ‘ਚ NRIs ਨੇ ਸਾਂਝੇ ਕੀਤੇ ਵਿਚਾਰ
ਪਠਾਨਕੋਟ : ਪੰਜਾਬ ਸਰਕਾਰ (Punjab government) ਵੱਲੋਂ ਪਹਿਲਾ ਐਨ.ਆਰ.ਆਈ ਮਿਲਣੀ ਪ੍ਰੋਗਰਾਮ (NRI Milni program) ਅੱਜ ਪਿੰਡ ਚਮਰੌੜ ਤੋਂ ਕਰਵਾਇਆ ਗਿਆ ਹੈ। ਇਸ ਪ੍ਰੋਗਰਾਮ ਵਿੱਚ ਬਹੁਤ…
ਜ਼ਿਲ੍ਹੇ ਮਾਲੇਰਕੋਟਲਾ ‘ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਕੀਤਾ ਪ੍ਰੇਰਿਤ
ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ’ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ…
ਮੈਰੀਕਾਮ ਨੇ ਬਾਕਸਿੰਗ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ
ਸਪੋਰਟਸ ਡੈਸਕ: ਛੇ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐਮ. ਸੀ. ਮੈਰੀਕਾਮ (Boxer MC Mary Kom) ਨੇ ਖੇਡ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਦਾ…