Thursday, July 9, 2026
Thursday, July 9, 2026

ਕਬਰ ‘ਚੋਂ ਬਾਹਰ ਕੱਢੀ 4 ਦਿਨਾਂ ਦੇ ਮਾਸੂਮ ਬੱਚੇ ਦੀ ਲਾਸ਼, ਜਾਣੋਂ ਪੂਰਾ ਮਾਮਲਾ

Date:

ਫਿਲੌਰ: ਹਾਲ ਹੀ ‘ਚ ਜਲੰਧਰ (Jalandhar) ‘ਚ ਇਕ ਪਤੀ ਵਲੋਂ ਆਪਣੀ ਪਤਨੀ ਅਤੇ 4 ਦਿਨਾਂ ਦੇ ਨਵਜੰਮੇ ਬੱਚੇ ਨੂੰ ਅੱਤ ਦੀ ਠੰਡ ‘ਚ ਪੂਰੀ ਰਾਤ ਬਾਹਰ ਬਿਠਾਉਣ ਨਾਲ ਬੱਚੇ ਦੀ ਮੌਤ ਹੋ ਗਈ। ਹੁਣ ਅਦਾਲਤ ਦੇ ਹੁਕਮਾਂ ‘ਤੇ ਮਾਂ ਦੀ ਹਾਜ਼ਰੀ ‘ਚ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਰ ‘ਚੋਂ ਬਾਹਰ ਕਢਵਾਇਆ ਹੈ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਦੋਸ਼ੀ ਪਤੀ ਦੀ ਆਪਣੀ ਹੀ ਨਾਬਾਲਗ ਸਾਲੀ ‘ਤੇ ਬੁਰੀ ਨਜ਼ਰ ਸੀ ਅਤੇ ਉਹ ਉਸ ਨਾਲ ਦੂਜਾ ਵਿਆਹ ਕਰਨਾ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਜ਼ਖਮੀ ਔਰਤ ਦਾ ਜਲੰਧਰ ਦੇ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਅਦਾਲਤ ਦੇ ਹੁਕਮਾਂ ’ਤੇ ਪੀੜਤ ਮਾਂ ਨੂੰ ਇਨਸਾਫ਼ ਦੀ ਕਿਰਨ ਮਿਲ ਗਈ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

कपूरथला नगर निगम में आम आदमी पार्टी की शानदार जीत, तीनों पदों पर कब्जा

नरिंदर सिंह मनसू बने कपूरथला नगर निगम के मेयर* *आप...